ਦੋਹਰਾ

DOHRA

ਦੋਹਰਾ:

ਸੋ ਮੋ ਪਰ ਅਤਿ ਪ੍ਰਬਲ ਹੈ ਮੋ ਪੈ ਸਧਿਯੋ ਜਾਇ

“He is very powerful, I can’t chastise him, therefore O Lord!

ਉਹ ਮੇਰੇ ਉਤੇ ਭਾਰੂ ਹੈ (ਇਸ ਲਈ) ਮੇਰੇ ਕੋਲੋਂ ਸਾਧਿਆ ਨਹੀਂ ਜਾਂਦਾ।

ਤਾ ਕੋ ਆਪਨ ਹੀ ਪ੍ਰਭੂ ਕੀਜੈ ਨਾਸ ਉਪਾਇ ॥੨੧੧੮॥

Take some step to destroy him.”2118.

ਹੇ ਪ੍ਰਭੂ! ਉਸ ਨੂੰ ਨਸ਼ਟ ਕਰਨ ਦਾ ਆਪ ਹੀ (ਕੋਈ) ਉਪਾ ਕਰੋ ॥੨੧੧੮॥