ਦੋਹਰਾ

Dohira

ਦੋਹਰਾ:

ਐਸੇ ਬਚਨ ਬਖਾਨਿ ਕਰਿ ਮੂਰਖ ਦਿਯਾ ਉਠਾਇ

She talked with such a confidence that the idiot left her alone.

ਇਸ ਤਰ੍ਹਾਂ ਗੱਲਾਂ ਕਰ ਕੇ ਉਸ ਮੂਰਖ (ਪਤੀ) ਨੂੰ ਉਠਾ ਦਿੱਤਾ

ਬਹੁਰਿ ਰਾਇ ਸੌ ਰਤਿ ਕਰੀ ਹ੍ਰਿਦੈ ਹਰਖ ਉਪਜਾਇ ॥੧੧॥

And then she took the Raja out and had heartfelt enjoyment with(11)

ਅਤੇ ਫਿਰ ਹਿਰਦੇ ਵਿਚ ਆਨੰਦ ਵਧਾ ਕੇ ਰਾਜੇ ਨਾਲ ਰਤੀ-ਕ੍ਰੀੜਾ ਕੀਤੀ ॥੧੧॥

ਨ੍ਰਿਪ ਸੋ ਕੇਲ ਕਮਾਇ ਕਰਿ ਗ੍ਰਿਹ ਕਹ ਦਯੋ ਪਠਾਇ

After taking ample of pleasure, she sent him to his house,

ਰਾਜੇ ਨਾਲ ਕਾਮ-ਕ੍ਰੀੜਾ ਕਰ ਕੇ (ਉਸ ਨੂੰ) ਘਰ ਵਲ ਭੇਜ ਦਿੱਤਾ।

ਬਹੁਰਿ ਸੁਖੀ ਹ੍ਵੈ ਪੁਰ ਬਸੀ ਸਾਹੁ ਲਯੋ ਗਰ ਲਾਇ ॥੧੨॥

And then embraced the Banyia blissfully as well.(12)(1)

ਫਿਰ ਸ਼ਾਹ ਨੂੰ ਗਲੇ ਲਗਾ ਲਿਆ ਅਤੇ ਸੁਖ ਪੂਰਵਕ ਨਗਰ ਵਿਚ ਵਸਣ ਲਗੀ ॥੧੨॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਚੌਆਲੀਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੪੪॥੭੯੫॥ਅਫਜੂੰ॥

Forty-fourth Parable of Auspicious Chritars Conversation of the Raja and the Minister, Completed with Benediction. (44)(795)

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੪੪ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੪੪॥੭੯੫॥ ਚਲਦਾ॥