ਦੋਹਰਾ

Dohira

ਦੋਹਰਾ:

ਤਬ ਕੰਨ︀ਯਾ ਐਸੇ ਕਹੀ ਬਚਨ ਪਿਤਾ ਕੇ ਸਾਥ

Then the princess told her father,

ਤਦ (ਉਸ) ਕੰਨਿਆਂ ਨੇ ਪਿਤਾ ਨੂੰ ਇਸ ਤਰ੍ਹਾਂ ਕਿਹਾ,

ਜੋ ਕੋ ਜੁਧ ਜੀਤੈ ਮੁਝੈ ਵਹੈ ਹਮਾਰੋ ਨਾਥ ॥੧੨॥

‘Whosoever wins in the war, shall marry me.’(12)

ਜੋ ਕੋਈ ਯੁੱਧ ਵਿਚ ਮੈਨੂੰ ਜਿਤੇਗਾ ਉਹੀ ਮੇਰਾ ਪਤੀ ਹੋਵੇਗਾ ॥੧੨॥