ਚੌਪਈ

Chaupaee

ਚੌਪਈ:

ਆਪਹਿ ਦੈ ਤਰਬੂਜ ਤਰਾਯੋ

She, herself, had floated the melon, herself, infuriated Raja,

ਉਸ ਨੇ ਆਪ ਹੀ ਤਰਬੂਜ਼ ਤਰਵਾਇਆ

ਆਪਹਿ ਆਇ ਨ੍ਰਿਪਹਿ ਰਿਸਵਾਯੋ

And, herself, she called various people.

ਅਤੇ ਆਪ ਹੀ ਆ ਕੇ ਰਾਜੇ ਨੂੰ ਕ੍ਰੋਧਿਤ ਕੀਤਾ।

ਆਪਹਿ ਹੋਰਿ ਮਨੁਛਨ ਲੀਨਾ

ਆਪ ਹੀ ਬੰਦਿਆਂ ਨੂੰ ਹੋੜ ਦਿੱਤਾ।

ਤ੍ਰਿਯਾ ਚਰਿਤ੍ਰ ਕਿਨਹੂੰ ਚੀਨਾ ॥੧੨॥

No one can understand the Chritars of the woman.(12)(1)

ਇਸਤਰੀ ਦੇ ਚਰਿਤ੍ਰ ਨੂੰ ਕਿਸੇ ਨੇ ਵੀ ਨਹੀਂ ਜਾਣਿਆ ॥੧੨॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਸਤਤਹਰੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੭੭॥੧੩੨੨॥ਅਫਜੂੰ॥

Seventy-seventh Parable of Auspicious Chritars Conversation of the Raja and the Minister, Completed with Benediction. (77)(1320)

ਇਥੇ ਸ੍ਰੀ ਚਰਿਤ੍ਰੋਪਾਖਿਆਨ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੭੭ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੭੭॥੧੩੨੨॥ ਚਲਦਾ॥