ਦੋਹਰਾ

DOHRA

ਦੋਹਰਾ:

ਜਬ ਸਬ ਹੀ ਭਟ ਭਾਜ ਕੈ ਗਏ ਸਰਨਿ ਬ੍ਰਿਜ ਰਾਇ

ਜਦੋਂ ਸਾਰੇ ਹੀ ਸੂਰਮੇ ਭਜ ਕੇ ਸ੍ਰੀ ਕ੍ਰਿਸ਼ਨ ਦੀ ਸ਼ਰਨ ਵਿਚ ਗਏ,

ਤਬ ਜਦੁਪਤਿ ਸਬ ਜਾਦਵਨ ਕੀਨੋ ਏਕ ਉਪਾਇ ॥੧੪੩੯॥

When all the warriors came before Krishna after running away, then Krishna and all the other Yadavas together devised a remedy.1439.

ਤਦੋਂ ਸ੍ਰੀ ਕ੍ਰਿਸ਼ਨ ਨੇ ਸਾਰੇ ਯਾਦਵਾਂ ਨਾਲ ਮਿਲ ਕੇ ਇਕ ਉਪਾ ਸੋਚਿਆ ॥੧੪੩੯॥