ਚੌਪਈ

ਚੌਪਈ:

ਕੋਪੇ ਅਰਿ ਬਿਲੋਕਿ ਤਬ ਭਾਰੇ

ਤਦ ਵੈਰੀ ਇਹ ਵੇਖ ਕੇ ਬਹੁਤ ਕ੍ਰੋਧਵਾਨ ਹੋਏ

ਦੁੰਦਭ ਚਲੇ ਬਜਾਇ ਨਗਾਰੇ

ਅਤੇ ਨਗਾਰੇ ਅਤੇ ਦੁੰਦਭੀਆਂ ਵਜਾ ਕੇ ਚਲ ਪਏ।

ਟੂਟੇ ਚਹੂੰ ਓਰ ਰਿਸਿ ਕੈ ਕੈ

(ਵੈਰੀ ਸੈਨਿਕ) ਕ੍ਰੋਧਵਾਨ ਹੋ ਕੇ

ਭਾਤਿ ਭਾਤਿ ਕੇ ਆਯੁਧੁ ਲੈ ਕੈ ॥੩੧॥

ਅਤੇ ਭਾਂਤ ਭਾਂਤ ਦੇ ਹਥਿਆਰ ਲੈ ਕੇ ਚੌਹਾਂ ਪਾਸਿਆਂ ਤੋਂ ਟੁਟ ਕੇ ਪੈ ਗਏ ॥੩੧॥