ਚੌਪਈ

Chaupaee

ਚੌਪਈ:

ਹਰਨ ਦਰਬੁ ਤਸਕਰ ਚਲਿ ਆਯੋ

ਇਕ ਚੋਰ ਧਨ ਚੁਰਾਉਣ ਲਈ (ਉਥੇ) ਆ ਗਿਆ।

ਸੋ ਗਹਿ ਲਯੋ ਜਾਨ ਨਹਿ ਪਾਯੋ

A thief came to steal one day and was caught. Mahaan Singh told

ਉਸ ਨੂੰ (ਮਹਾ ਸਿੰਘ ਨੇ) ਪਕੜ ਲਿਆ ਅਤੇ ਜਾਣ ਨਾ ਦਿੱਤਾ।

ਮਹਾ ਸਿੰਘ ਤਾ ਕੋ ਯੌ ਕਹਿਯੋ

ਮਹਾ ਸਿੰਘ ਨੇ ਉਸ ਨੂੰ ਇਸ ਤਰ੍ਹਾਂ ਕਿਹਾ,

ਤੁਮ ਅਪਨੇ ਚਿਤ ਮੈ ਦ੍ਰਿੜ ਰਹਿਯੋ ॥੨॥

him to remain firm in his heart.(2)

ਤੂੰ ਆਪਣੇ ਚਿਤ ਵਿਚ ਪੱਕਾ ਰਹੀਂ ॥੨॥