ਮਃ

Fifth Mehl:

ਪੰਜਵੀਂ ਪਾਤਿਸ਼ਾਹੀ।

ਖੋਜੀ ਲਧਮੁ ਖੋਜੁ ਛਡੀਆ ਉਜਾੜਿ

Through the Tracker, I discovered the tracks of those who ruined my crops.

(ਜਿਨ੍ਹਾਂ ਕਾਮਾਦਿਕਾਂ ਨੇ ਮੇਰੀ ਖੇਤੀ) ਉਜਾੜ ਦਿੱਤੀ ਸੀ ਉਹਨਾਂ ਦਾ ਖੋਜ ਮੈਂ ਖੋਜ ਲੱਭਣ ਵਾਲੇ (ਗੁਰੂ) ਦੀ ਰਾਹੀਂ ਲੱਭ ਲਿਆ ਹੈ, ਖੋਜੀ = ਖੋਜ ਲੱਭਣ ਵਾਲੇ (ਗੁਰੂ) ਦੀ ਰਾਹੀਂ।

ਤੈ ਸਹਿ ਦਿਤੀ ਵਾੜਿ ਨਾਨਕ ਖੇਤੁ ਛਿਜਈ ॥੨॥

You, O Lord, have put up the fence; O Nanak, my fields shall not be plundered again. ||2||

ਤੈਂ ਖਸਮ ਨੇ ਮੇਰੀ ਪੈਲੀ ਨੂੰ (ਗੁਰੂ ਦੀ ਸਹੈਤਾ ਦੀ) ਵਾੜ ਦੇ ਦਿੱਤੀ ਹੈ, ਹੁਣ ਨਾਨਕ ਦੀ ਪੈਲੀ ਨਹੀਂ ਉਜੜਦੀ ॥੨॥ ਸਹਿ = ਸ਼ਹੁ ਨੇ। ਨ ਛਿਜਈ = ਨਾਸ ਨਹੀਂ ਹੁੰਦਾ, ਨਹੀਂ ਉਜੜਦਾ ॥੨॥