ਅੜਿਲ ॥

ਅੜਿਲ:

ਬੇਸ੍ਵਾ ਬਾਹਰ ਆਈ ਕੇਲ ਕਮਾਇ ਕੈ ॥

ਜਦ (ਯਾਰ ਨਾਲ) ਪ੍ਰੇਮ-ਕ੍ਰੀੜਾ ਕਰ ਕੇ ਵੇਸਵਾ ਬਾਹਰ ਆਈ

ਰਾਵ ਲਰਿਕਵਾ ਦਏ ਬਹੁਤ ਚਿਮਟਾਇ ਕੈ ॥

ਤਾਂ ਰਾਜੇ ਨੇ ਉਸ ਦੇ ਪਿਛੇ ਕਈ ਲੜਕੇ ਲਗਾ ਦਿੱਤੇ।

ਕੇਲ ਕਰਤ ਮਰਿ ਗਈ ਤਵਨ ਦੁਖ ਪਾਇਯੋ ॥

ਉਨ੍ਹਾਂ ਨਾਲ (ਜ਼ਬਰਦਸਤੀ) ਕਾਮ-ਕ੍ਰੀੜਾ ਕਰਦਿਆਂ ਦੁਖ ਪਾ ਕੇ (ਉਹ) ਮਰ ਗਈ।

ਹੋ ਕੈਸੁ ਪੇਸਨੀ ਰਾਨੀ ਚਰਿਤ ਬਨਾਇਯੋ ॥੧੬॥

ਰਾਣੀ ਨੇ ਵੇਸਵਾ (ਨੂੰ ਗਲੋਂ ਲਾਹਣ ਲਈ) ਕਿਸ ਤਰ੍ਹਾਂ ਦਾ ਚਰਿਤ੍ਰ ਬਣਾਇਆ ॥੧੬॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਅਠਤਾਲੀਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੪੮॥੨੯੭੪॥ਅਫਜੂੰ॥

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੧੪੮ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੪੮॥੨੯੭੪॥ ਚਲਦਾ॥