ਚੌਪਈ

Chaupaee

ਚੌਪਈ:

ਤਾ ਤੇ ਕਛੂ ਚਰਿਤ੍ਰ ਬਨੈਯੇ

(ਰਾਣੀ ਨੇ ਸੋਚਿਆ) ਤਾਂ ਤੇ ਕੋਈ ਚਰਿਤ੍ਰ ਕਰਨਾ ਚਾਹੀਦਾ ਹੈ

ਰਾਜ ਧਾਮ ਤੇ ਜਾਨ ਦੈਯੈ

(She thought) ‘I should conduct some manoeuvring and should not let the throne slip out of my hands.

ਅਤੇ ਰਾਜ ਨੂੰ ਘਰੋਂ ਬਾਹਰ ਜਾਣ ਨਹੀਂ ਦੇਣਾ ਚਾਹੀਦਾ।

ਪੂਤ ਅਨਤ ਕੌ ਲੈ ਕਰਿ ਪਰਿਯੈ

ਕਿਸੇ ਹੋਰ ਦਾ ਪੁੱਤਰ ਲੈ ਕੇ ਪਾਲ ਲੈਣਾ ਚਾਹੀਦਾ ਹੈ

ਨਾਮ ਨ੍ਰਿਪਤਿ ਕੌ ਬਦਨ ਉਚਰਿਯੈ ॥੬॥

‘I should get child through some body else and announce it to be of Raja.’(6)

ਅਤੇ ਮੂੰਹ ਤੋਂ ਰਾਜੇ ਦਾ ਨਾਮ ਦਸਿਆ ਜਾਣਾ ਚਾਹੀਦਾ ਹੈ ॥੬॥