ਮਃ

Second Mehl:

ਦੂਜੀ ਪਾਤਿਸ਼ਾਹੀ।

ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ

Paying a fine under pressure, does not bring either merit or goodness.

ਜੋ ਮਨੁੱਖ ਕੋਈ ਕੰਮ ਬੱਧਾ-ਰੁੱਧਾ ਕਰੇ, ਉਸ ਦਾ ਲਾਭ ਨਾਹ ਆਪਣੇ ਆਪ ਨੂੰ ਤੇ ਨਾਹ ਕਿਸੇ ਹੋਰ ਨੂੰ। ਗੁਣੁ = (ਆਪਣੇ ਆਪ ਨੂੰ) ਲਾਭ। ਉਪਕਾਰੁ = (ਕਿਸੇ ਹੋਰ ਨੂੰ) ਲਾਭ।

ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥੩॥

That alone is a good deed, O Nanak, which is done by one's own free will. ||3||

ਹੇ ਨਾਨਕ! ਉਹੀ ਕੰਮ ਸਿਰੇ ਚੜ੍ਹਿਆ ਜਾਣੋ ਜੋ ਖ਼ੁਸ਼ੀ ਨਾਲ ਕੀਤਾ ਜਾਏ ॥੩॥ ਸੇਤੀ ਖੁਸੀ = ਖ਼ੁਸ਼ੀ ਨਾਲ। ਸਾਰੁ = ਚੰਗਾ ॥੩॥