ਦੋਹਰਾ

Dohira

ਦੋਹਰਾ:

ਜਹਾਗੀਰ ਪਾਤਿਸਾਹ ਕੇ ਬੇਗਮ ਨੂਰ ਜਹਾ

Emperor Jehangir had Noor Jehan as his Begum, the Rani.

ਜਹਾਂਗੀਰ ਬਾਦਸ਼ਾਹ ਦੀ ਨੂਰ ਜਹਾਂ ਬੇਗਮ ਸੀ।

ਬਸਿ ਕੀਨਾ ਪਤਿ ਆਪਨਾ ਇਹ ਜਸ ਜਹਾ ਤਹਾ ॥੧॥

Whole world knew she was quite domineering over him.(1)

ਉਸ ਨੇ ਆਪਣਾ ਪਤੀ ਵਸ ਵਿਚ ਕੀਤਾ ਹੋਇਆ ਸੀ। ਇਹ ਗੱਲ ਜਿਥੇ ਕਿਥੇ ਪਸਰੀ ਹੋਈ ਸੀ ॥੧॥