ਦੋਹਰਾ

DOHRA

ਦੋਹਰਾ:

ਯੌ ਰਿਖਿ ਦੇਖਿ ਚਰਿਤ੍ਰ ਹਰਿ ਚਰਨ ਰਹਿਯੋ ਲਪਟਾਇ

ਇਸ ਤਰ੍ਹਾਂ ਦੇ ਚਰਿਤ੍ਰ ਵੇਖ ਕੇ ਨਾਰਦ ਸ੍ਰੀ ਕ੍ਰਿਸ਼ਨ ਦੇ ਚਰਨਾਂ ਨਾਲ ਲਿਪਟ ਗਿਆ।

ਚਲਤ ਭਯੋ ਸਭ ਜਗਤ ਕੋ ਕਉਤਕ ਦੇਖੋ ਜਾਇ ॥੨੩੦੫॥

In this way, the sage seeing the wonderful conduct of the Lord, clung to his feet and then left in order to see the spectacle of the whole world.2305.

ਅਤੇ ਫਿਰ ਸਾਰੇ ਜਗਤ ਦੇ ਕੌਤਕ ਵੇਖਣ ਲਈ ਚਲ ਪਿਆ ॥੨੩੦੫॥