ਦੋਹਰਾ ॥
Dohira
ਦੋਹਰਾ:
ਧਾਮ ਉਬਾਰਿਯੋ ਆਪਨੋ ਕੀਨੋ ਚੋਰ ਖੁਆਰ ॥
She saved her house and degraded the thieves.
ਆਪਣੇ ਘਰ ਨੂੰ ਬਚਾ ਲਿਆ ਅਤੇ ਚੋਰਾਂ ਨੂੰ ਖੁਆਰ ਕੀਤਾ।
ਮੀਤ ਜਗਾਯੋ ਆਨਿ ਕੈ ਧੰਨਿ ਸੁ ਮੈਨ ਕੁਆਰ ॥੬॥
Maan Kunwar, the manipulator of all this, is praiseworthy.
ਮਿਤਰ ਨੂੰ ਆਣ ਕੇ ਜਗਾਇਆ। (ਇਹ) ਮੈਨ ਕੁਅਰਿ (ਸਚਮੁਚ) ਧੰਨ ਹੈ ॥੬॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਸਾਤ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੦੭॥੧੯੭੪॥ਅਫਜੂੰ॥
107th Parable of Auspicious Chritars Conversation of the Raja and the Minister, Completed With Benediction.(107)(1972)
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਯਾ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਇਕ ਸੌ ਸਤਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੦੭॥੧੯੭੪॥ ਚਲਦਾ॥