ਦੋਹਰਾ

DOHRA

ਦੋਹਰਾ:

ਸੰਗ ਲਯੋ ਅਨਰੁਧ ਕੋ ਦੂਤੀ ਹਰਖ ਬਢਾਇ

ਦੂਤੀ ਨੇ ਆਨੰਦ ਨੂੰ ਵਧਾ ਕੇ ਅਨਰੁੱਧ ਨੂੰ ਨਾਲ ਲੈ ਲਿਆ।

ਊਖਾ ਕੋ ਪੁਰ ਥੋ ਜਹਾ ਤਹਾ ਪਹੂਚੀ ਆਇ ॥੨੨੦੩॥

Getting pleased, the messenger took Aniruddh with her and reached the city of Usha.2203.

ਜਿਥੇ ਊਖਾ ਦਾ ਨਗਰ ਸੀ, ਉਥੇ ਆ ਪਹੁੰਚੀ ॥੨੨੦੩॥