ਦੋਹਰਾ ॥

ਦੋਹਰਾ:

ਅਨਿਕ ਜਤਨ ਕਰਿ ਕਰਿ ਤ੍ਰਿਯਾ ਹਾਰਤ ਭਈ ਅਨੇਕ ॥

ਅਨੇਕਾਂ ਇਸਤਰੀਆਂ ਕਈ ਪ੍ਰਕਾਰ ਦੇ ਯਤਨ ਕਰ ਕਰ ਕੇ ਹਾਰ ਗਈਆਂ,

ਬਨ ਹੀ ਕੌ ਨ੍ਰਿਪ ਜਾਤ ਭਯੋ ਮਾਨਿਯੋ ਬਚਨ ਨ ਏਕ ॥੪੯॥

ਪਰ ਰਾਜਾ ਬਨ ਨੂੰ ਚਲਾ ਗਿਆ ਅਤੇ ਕਿਸੇ ਇਕ ਦੀ ਵੀ ਗੱਲ ਨਾ ਮੰਨੀ ॥੪੯॥

ਜਬ ਰਾਜਾ ਬਨ ਮੈ ਗਏ ਗੋਰਖ ਗੁਰੂ ਬੁਲਾਇ ॥

ਜਦ ਰਾਜਾ ਬਨ ਵਿਚ ਗਿਆ (ਤਾਂ) ਗੁਰੂ ਗੋਰਖ ਨਾਥ ਨੇ ਬੁਲਾ ਲਿਆ।

ਬਹੁਰਿ ਭਾਤਿ ਸਿਛ︀ਯਾ ਦਈ ਤਾਹਿ ਸਿਖ︀ਯ ਠਹਰਾਇ ॥੫੦॥

ਕਈ ਤਰ੍ਹਾਂ ਦੀ ਸਿਖਿਆ ਦੇ ਕੇ ਉਸ ਨੂੰ ਆਪਣਾ ਚੇਲਾ ਬਣਾ ਲਿਆ ॥੫੦॥