ਦੋਹਰਾ ॥

ਦੋਹਰਾ:

ਅਛਲ ਛੈਲ ਛੈਲੀ ਛਲ︀ਯੋ ਇਹ ਚਰਿਤ੍ਰ ਕੇ ਸੰਗ ॥

ਨ ਛਲੇ ਜਾ ਸਕਣ ਵਾਲੇ ਛੈਲ (ਭਾਵ ਸਿਕੰਦਰ) ਨੂੰ ਇਸਤਰੀ ਨੇ ਇਹ ਚਰਿਤ੍ਰ ਕਰ ਕੇ ਛਲ ਲਿਆ।

ਸੁ ਕਬਿ ਕਾਲ ਤਬ ਹੀ ਭਯੋ ਪੂਰਨ ਕਥਾ ਪ੍ਰਸੰਗ ॥੫੨॥

ਕਵੀ ਕਾਲ ਕਹਿੰਦਾ ਹੈ ਕਿ ਤਦ ਇਹ ਕਥਾ ਪ੍ਰਸੰਗ ਸਮਾਪਤ ਹੋਇਆ ॥੫੨॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਸਤਰਹ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੧੭॥੪੧੮੬॥ਅਫਜੂੰ॥

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੧੭ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੧੭॥੪੧੮੬॥ ਚਲਦਾ॥