ਸਵੈਯਾ

Swayya

ਸਵੈਯਾ:

ਬਹੁਰੋ ਤਰਵਾਰਿ ਨਿਕਾਰਿ ਕੈ ਚੋਰ ਸੁ ਵਾ ਗਪਿਯਾ ਕਹ ਮਾਰਿ ਲਿਯੋ

Drawing the sword out, the thief killed the gossiper.

ਫਿਰ ਉਸ ਚੋਰ ਨੇ ਤਲਵਾਰ ਕਢ ਕੇ ਉਸ ਗਾਲੜੀ ਨੂੰ ਮਾਰ ਦਿੱਤਾ।

ਫੁਨਿ ਲਾਲ ਉਤਾਰਿ ਲਯੋ ਪਗਿਯਾ ਜੁਤ ਫੋਰਿ ਇਜਾਰ ਪੇ ਅੰਡ ਦਿਯੋ

He took away his red turban and broke an egg on the sword.

ਫਿਰ ਲਾਲਾਂ ਸਹਿਤ ਪਗੜੀ ਨੂੰ ਉਤਾਰ ਲਿਆ ਅਤੇ ਸਲਵਾਰ ਉਤੇ ਅੰਡਾ ਭੰਨ ਦਿੱਤਾ।

ਤਬ ਸੂਥਨਿ ਸਾਹੁ ਉਤਾਰ ਦਈ ਸਭ ਬਸਤ੍ਰਨ ਕੋ ਤਿਨ ਹਾਥ ਕਿਯੋ

The Shah took off his trousers and turned over his clothes in his hands.

ਤਦ ਬਾਦਸ਼ਾਹ ਨੇ ਸੁਥਣ ਉਤਾਰ ਦਿੱਤੀ ਅਤੇ ਸਾਰਿਆਂ ਬਸਤ੍ਰਾਂ ਨੂੰ ਉਸ ਨੇ ਹੱਥ ਵਿਚ ਕਰ ਲਿਆ।

ਫੁਨਿ ਗੋਸਟਿ ਬੈਠਿ ਕਰੀ ਤਿਹ ਸੌ ਤ੍ਰਿਯ ਕੇ ਹਿਤ ਕੈ ਕਰਿ ਗਾੜ ਹਿਯੋ ॥੩॥

Then he pondered over, how, for the sake of a woman, the brawl had developed.(3)

ਫਿਰ ਇਸਤਰੀ ਲਈ ਹਿਰਦੇ ਨੂੰ ਤਕੜਾ ਕਰ ਕੇ ਉਸ ਨਾਲ ਬੈਠ ਕੇ ਗੋਸਟਿ ਕੀਤੀ ॥੩॥