ਦੋਹਰਾ

DOHRA

ਦੋਹਰਾ:

ਜਰਾਸੰਧਿ ਰਨ ਭੂਮਿ ਮੈ ਬਾਨ ਕਮਾਨ ਚਢਾਇ

ਜਰਾਸੰਧ ਨੇ ਰਣ-ਭੂਮੀ ਵਿਚ ਧਨੁਸ਼ ਉਤੇ ਬਾਣ ਚੜ੍ਹਾ ਲਿਆ ਹੈ।

ਸ︀ਯਾਮ ਭਨੈ ਤਬ ਕ੍ਰਿਸਨ ਸੋ ਬੋਲਿਯੋ ਭਉਹ ਤਨਾਇ ॥੧੮੪੨॥

Jarasandh then taking up his bow and arrows and wearing his crown, said thus to Krishna,1842

(ਕਵੀ) ਸ਼ਿਆਮ ਕਹਿੰਦੇ ਹਨ, ਤਦ ਸ੍ਰੀ ਕ੍ਰਿਸ਼ਨ ਨੂੰ ਭੌਆਂ ਤਣ ਕੇ ਕਹਿਣ ਲਗਾ ॥੧੮੪੨॥