ਚੌਪਈ

Chaupaee

ਚੌਪਈ:

ਰਾਤ ਦਿਵਸ ਤਿਹ ਧਾਮ ਬੁਲਾਵੈ

ਉਸ (ਸੁਨਿਆਰੇ) ਨੂੰ ਰਾਤ ਦਿਨ ਘਰ ਬੁਲਾਉਂਦੀ

ਕਾਮ ਕੇਲ ਤਿਹ ਸੰਗ ਕਮਾਵੈ

Every night and day, she would invite him to her house and

ਅਤੇ ਉਸ ਨਾਲ ਕਾਮ-ਕ੍ਰੀੜਾ ਕਰਦੀ।

ਪ੍ਰੀਤਿ ਮਾਨਿ ਤਿਹ ਸਾਥ ਬਿਹਾਰੈ

ਪ੍ਰੇਮ ਪੂਰਵਕ ਉਸ ਨਾਲ ਰਮਣ ਕਰਦੀ

ਵਾ ਕੇ ਲਿਯੇ ਪ੍ਰਾਨ ਦੈ ਡਾਰੈ ॥੫॥

With him enjoyed by making love.(5)

ਅਤੇ ਉਸ ਲਈ ਪ੍ਰਾਣ ਨਿਛਾਵਰ ਕਰਦੀ ॥੫॥

ਏਕ ਦਿਵਸ ਤਿਹ ਧਾਮ ਬੁਲਾਯੋ

(ਉਸ ਨੂੰ) ਇਕ ਦਿਨ ਘਰ ਬੁਲਾਇਆ,

ਤਬ ਲੋ ਪਿਤੁ ਤਾ ਕੇ ਗ੍ਰਿਹ ਆਯੋ

One day when he was at her house, her father came to her quarters.

ਤਦ ਤਕ ਉਸ ਦਾ ਪਿਤਾ ਘਰ ਆ ਗਿਆ।

ਕਛੂ ਚਲਿਯੋ ਜਤਨ ਇਹ ਕੀਨੋ

ਜਦੋਂ ਕੁਝ ਵਾਹ ਨਾ ਲਗੀ, ਤਾਂ ਇਹ ਯਤਨ ਕੀਤਾ

ਅੰਜਨ ਆਂਜਿ ਬਿਦਾ ਕਰਿ ਦੀਨੋ ॥੬॥

She could think no excuse, put eye-lasher in his eyes (disguised him as woman) and let him go.(6)

ਕਿ (ਉਸ ਦੀ ਅੱਖ ਵਿਚ) ਸੁਰਮਾ ਪਾ ਕੇ ਵਿਦਾ ਕਰ ਦਿੱਤਾ ॥੬॥