ਦੋਹਰਾ ॥

Dohira

ਦੋਹਰਾ:

ਧਰਮ ਭਗਨਿ ਮੁਹਿ ਸੰਗ ਲੈ ਰੁਦ੍ਰ ਦੇਹਰੇ ਜਾਇ ॥

‘The righteous-sister has taken me to the temple,

ਮੇਰੀ ਧਰਮ ਭੈਣ ਮੈਨੂੰ ਨਾਲ ਲੈ ਕੇ ਰੁਦ੍ਰ ਦੇ ਮੰਦਿਰ ਵਿਚ ਗਈ

ਮੂੰਡ ਕਾਟਿ ਨਿਜੁ ਕਰ ਅਸਹਿ ਹਰ ਪਰ ਦਿਯੋ ਚਰਾਇ ॥੧੦॥

‘And there she cut her head and presented to Shiva.’(10)

ਅਤੇ ਆਪਣੇ ਹੱਥੀਂ ਤਲਵਾਰ ਨਾਲ ਆਪਣਾ ਸਿਰ ਕਟ ਕੇ ਸ਼ਿਵ (ਦੀ ਮੂਰਤੀ) ਉਤੇ ਚੜ੍ਹਾ ਦਿੱਤਾ ॥੧੦॥