ਦੋਹਰਾ

DOHRA

ਦੋਹਰਾ:

ਦੰਤਬਕ੍ਰ ਤਬ ਚਿਤ ਮੈ ਅਤਿ ਹੀ ਕੋਪ ਬਢਾਇ

ਤਦ ਦੰਤ ਬਕਤ੍ਰ ਚਿਤ ਵਿਚ ਬਹੁਤ ਕ੍ਰੋਧ ਵਧਾ ਕੇ,

ਸ੍ਰੀ ਜਦੁਪਤਿ ਜਹ ਠਾਢੋ ਹੋ ਤਹ ਹੀ ਪਹੁਚਿਓ ਜਾਇ ॥੨੩੭੦॥

Then, getting enraged, the demon Bakatra reached there where Krishna was standing.2370.

ਜਿਥੇ ਸ੍ਰੀ ਕ੍ਰਿਸ਼ਨ ਖੜੋਤੇ ਸਨ, ਉਥੇ ਆ ਪਹੁੰਚਿਆ ॥੨੩੭੦॥