ਦੋਹਰਾ ॥
Dohira
ਦੋਹਰਾ:
ਸੁਨਤ ਬਚਨ ਕਾਮਾ ਤੁਰਤ ਦਿਜ ਗ੍ਰਿਹ ਲਯੋ ਦੁਰਾਇ ॥
Listening to this, Kama hid him in her house,
ਕਾਮਕੰਦਲਾ ਨੇ ਬਚਨ ਸੁਣ ਕੇ ਤੁਰਤ ਬ੍ਰਾਹਮਣ ਨੂੰ ਘਰ ਵਿਚ ਲੁਕਾ ਲਿਆ।
ਰਾਜਾ ਕੀ ਨਿੰਦ︀ਯਾ ਕਰੀ ਤਾਹਿ ਗਰੇ ਸੋ ਲਾਇ ॥੧੭॥
And she flew into a rage and criticised Raja.(17)
ਉਸ ਨੂੰ ਗਲੇ ਨਾਲ ਲਾ ਕੇ ਰਾਜੇ ਦੀ ਨਿੰਦਿਆ ਕੀਤੀ ॥੧੭॥