ਦੋਹਰਾ ॥

ਦੋਹਰਾ:

ਆਪਨੋ ਆਪੁ ਬਚਾਇ ਕੈ ਭੂੰਨਿ ਜੋਗਿਯਹਿ ਦੀਨ ॥

ਆਪਣੇ ਆਪ ਨੂੰ ਬਚਾ ਕੇ (ਰਾਣੀ ਨੇ) ਜੋਗੀ ਨੂੰ ਭੁੰਨ ਦਿੱਤਾ।

ਲੀਨੀ ਪ੍ਰਜਾ ਉਬਾਰਿ ਕੈ ਚਰਿਤ ਚੰਚਲਾ ਕੀਨ ॥੧੧॥

(ਇਸ ਤਰ੍ਹਾਂ) ਚਰਿਤ੍ਰ ਕਰ ਕੇ ਇਸਤਰੀ ਨੇ ਪ੍ਰਜਾ ਨੂੰ ਬਚਾ ਲਿਆ ॥੧੧॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਸੋਲਹ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੧੬॥੪੧੩੪॥ਅਫਜੂੰ॥

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੧੬ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੧੬॥੪੧੩੪॥ ਚਲਦਾ॥