ਦੋਹਰਾ

DOHRA

ਦੋਹਰਾ:

ਪਾਰਥ ਨਿਕਟਿ ਬੁਲਾਇ ਕੈ ਕਹੀ ਕ੍ਰਿਸਨ ਸਮਝਾਇ

ਸ੍ਰੀ ਕ੍ਰਿਸ਼ਨ ਨੇ ਅਰਜਨ ਨੂੰ ਕੋਲ ਬੁਲਾ ਕੇ ਸਾਰੀ ਗੱਲ ਸਮਝਾ ਦਿੱਤੀ

ਤੁਮ ਸੁ ਸੁਭਦ੍ਰਾ ਕੋ ਹਰੋ ਹਉ ਨਹਿ ਲਰਿ ਹੋ ਆਇ ॥੨੪੩੫॥

Calling Arjuna towards him, Krishna instructed him to abduct Subhadra and he would not wage a war with him.2435.

(ਕਿ) ਤੂੰ ਸੁਭਦ੍ਰਾ ਦਾ ਹਰਣ ਕਰ ਲੈ, ਮੈਂ ਤੇਰੇ ਨਾਲ ਲੜਨ ਨਹੀਂ ਆਵਾਂਗਾ ॥੨੪੩੫॥