ਕਲਰ ਕੇਰੀ ਛਪੜੀ ਆਇ ਉਲਥੇ ਹੰਝ

The swans have landed in a small pond of salt water.

ਕੱਲਰ ਦੀ ਛੱਪਰੀ ਵਿਚ ਹੰਸ ਆ ਉਤਰਦੇ ਹਨ, ਕੇਰੀ = ਦੀ। ਆਇ ਉਲਥੇ = ਆ ਉਤਰੇ। ਹੰਝ = ਹੰਸ।

ਚਿੰਜੂ ਬੋੜਨੑਿ ਨਾ ਪੀਵਹਿ ਉਡਣ ਸੰਦੀ ਡੰਝ ॥੬੪॥

They dip in their bills, but do not drink; they fly away, still thirsty. ||64||

(ਉਹ ਹੰਸ ਛੱਪੜੀ ਵਿਚ ਆਪਣੀ) ਚੁੰਝ ਡੋਬਦੇ ਹਨ, (ਪਰ, ਉਹ ਮੈਲਾ ਪਾਣੀ) ਨਹੀਂ ਪੀਂਦੇ, ਉਹਨਾਂ ਨੂੰ ਉਥੋਂ ਉੱਡ ਜਾਣ ਦੀ ਤਾਂਘ ਲੱਗੀ ਰਹਿੰਦੀ ਹੈ ॥੬੪॥ ਚਿੰਜੂ = ਚੁੰਝ। ਬੋੜਨ੍ਹ੍ਹਿ = ਡੋਬਦੇ ਹਨ। ਸੰਦੀ = ਦੀ। ਡੰਝ = ਤਾਂਘ ॥੬੪॥