ਦੋਹਰਾ

Dohira

ਦੋਹਰਾ:

ਏਕ ਤਹਾ ਰਾਜਾ ਰਹੈ ਅਮਿਤ ਤੇਜ ਕੀ ਖਾਨ

There lived a Raja, who was the epitome of beauty,

ਉਥੇ ਇਕ ਰਾਜਾ ਰਹਿੰਦਾ ਸੀ ਜੋ ਅਮਿਤ ਤੇਜ ਦੀ ਖਾਣ ਸੀ।

ਚੰਦ੍ਰ ਸੂਰ ਜਿਹ ਰਿਸ ਕਰੈ ਅਧਿਕ ਆਪੁ ਤੇ ਜਾਨਿ ॥੨॥

And, even, the Moon and the Sun were envious of him.(2)

ਆਪਣੇ ਤੋਂ ਜ਼ਿਆਦਾ (ਸੁੰਦਰ) ਜਾਣ ਕੇ ਚੰਦ੍ਰਮਾ ਅਤੇ ਸੂਰਜ ਉਸ ਨਾਲ ਈਰਖਾ ਕਰਦੇ ਸਨ ॥੨॥