ਦੋਹਰਾ ॥
Dohira
ਦੋਹਰਾ:
ਸੁਨਤ ਰਾਵ ਕੋ ਦੂਤ ਬਚ ਤਹਾ ਪਹੂਚ︀ਯੋ ਜਾਇ ॥
On Raja’s order his emissary approached the place,
ਰਾਜੇ ਦੇ ਬੋਲ ਸੁਣ ਕੇ ਦੂਤ (ਨੌਕਰ) ਉਥੇ ਜਾ ਪਹੁੰਚਿਆ
ਸਕਲ ਸਤੀ ਕੋ ਭੇਦ ਲੈ ਨ੍ਰਿਪ ਪਤਿ ਕਹਿਯੋ ਸੁਨਾਇ ॥੧੭॥
And brought the news of the secret desire of the Sati.(17)
ਅਤੇ ਸਤੀ (ਹੋਣ ਵਾਲੀ ਇਸਤਰੀ ਦਾ) ਸਾਰ ਭੇਦ ਲੈ ਕੇ ਆਪਣੇ ਸੁਆਮੀ ਨੂੰ ਕਹਿ ਕੇ ਸੁਣਾ ਦਿੱਤਾ ॥੧੭॥