ਦੋਹਰਾ ॥

ਦੋਹਰਾ:

ਪਹਿਲੇ ਰੂਖ ਚੜਾਇ ਤਿਹ ਲੈ ਆਈ ਫਿਰਿ ਧਾਮ ॥

ਪਹਿਲਾਂ ਉਸ ਨੂੰ ਬ੍ਰਿਛ ਉਤੇ ਚੜ੍ਹਾਇਆ ਅਤੇ ਫਿਰ ਘਰ ਲੈ ਆਈ।

ਉਲਟਾ ਤਿਹ ਝੂਠਾ ਕਿਯਾ ਭੇਦ ਦਿਯਾ ਜਿਹ ਬਾਮ ॥੨੧॥

ਜਿਸ ਦਾਸੀ ਨੇ ਭੇਦ ਦਸਿਆ, ਉਸੇ ਨੂੰ ਉਲਟਾ ਝੂਠਾ ਠਹਿਰਾਇਆ ॥੨੧॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਚੁਹਤਰ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੭੪॥੬੭੮੧॥ਅਫਜੂੰ॥

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੩੭੪ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੩੭੪॥੬੭੮੧॥ ਚਲਦਾ॥