ਦੋਹਰਾ

Dohira

ਦੋਹਰਾ:

ਬਨ︀ਯੋ ਠਨ੍ਰਯੋ ਸੁੰਦਰ ਘਨੋ ਤੀਨਿ ਲੋਕ ਕੋ ਰਾਇ

In came the orchestrator of three domains (Indra), dressed handsomely,

ਬਹੁਤ ਬਣੇ ਠਣੇ ਸੁੰਦਰ ਤਿੰਨ ਲੋਕਾਂ ਦੇ ਸੁਆਮੀ ਇੰਦਰ ('ਬਾਸਵ') ਨੂੰ

ਬਾਸਵ ਸੋ ਪਤਿ ਪਾਇ ਤ੍ਰਿਯ ਮੁਨਿਹਿ ਦਯੋ ਬਿਸਰਾਇ ॥੧੪॥

And by accepting him as her husband, she disregarded the sage.(14)

ਪਤੀ ਵਜੋਂ ਪ੍ਰਾਪਤ ਕਰ ਕੇ ਇਸਤਰੀ ਨੇ ਮੁਨੀ ਨੂੰ ਮਨੋ ਭੁਲਾ ਦਿੱਤਾ ॥੧੪॥