ਦੋਹਰਾ

Dohira

ਦੋਹਰਾ:

ਧ੍ਰਿਗ ਤਾ ਤ੍ਰਿਯ ਕਹ ਭਾਖਿਯੈ ਜਾ ਕਹ ਪਿਯ ਬੁਲਾਇ

The woman, whose husband does not invite her into bed, is ill-fated.

ਉਸ ਇਸਤਰੀ ਨੂੰ ਧਿੱਕਾਰ ਹੈ ਜਿਸ ਨੂੰ ਪਤੀ (ਆਪਣੀ ਸੇਜ) ਉਤੇ ਨਾ ਬੁਲਾਏ।

ਤਿਹ ਦੇਖਤ ਤ੍ਰਿਯ ਅਨਤ ਕੀ ਸੇਜ ਬਿਹਾਰਨ ਜਾਇ ॥੧੭॥

And the man, whose wife adores the bed of another person, is hapless.(17)

ਉਸ (ਪੁਰਸ਼ ਨੂੰ ਵੀ ਧਿੱਕਾਰ ਹੈ) ਜਿਸ ਦੀ ਇਸਤਰੀ ਹੋਰ ਦੀ ਸੇਜ ਉਤੇ ਰਮਣ ਕਰਨ ਲਈ ਜਾਏ ॥੧੭॥