ਦੋਹਰਾ

Dohira

ਦੋਹਰਾ:

ਯਹੈ ਮੰਤ੍ਰ ਕਰਿ ਸੂਰਮਾ ਪਰੇ ਸੈਨ ਮੈ ਆਇ

With this determination they raided the (enemy) army,

ਇਹ ਮਨ ਵਿਚ ਦ੍ਰਿੜ੍ਹ ਕਰ ਕੇ ਸੂਰਮੇ (ਬਿਕ੍ਰਮ ਦੀ) ਸੈਨਾ ਉਤੇ ਟੁਟ ਕੇ ਪੈ ਗਏ

ਜੋ ਬਿਕ੍ਰਮ ਕੋ ਦਲੁ ਹੁਤੋ ਸੋ ਲੈ ਚਲੇ ਉਠਾਇ ॥੮॥

And they shook the forces of Bikrim.(8)

ਅਤੇ ਜੋ ਬਿਕ੍ਰਮ ਦਾ ਸੈਨਾ-ਦਲ ਸੀ, ਉਸ ਨੂੰ ਉਠਾ ਕੇ ਚਲ ਪਏ ॥੮॥