ਦੋਹਰਾ

Dohira

ਦੋਹਰਾ:

ਸਭਹਿਨ ਕੇ ਦੇਖਤ ਤਿਸੈ ਲਯੋ ਬਿਵਾਨ ਚੜਾਇ

While every body was warching, he made her to occupy the palanquin.

ਸਭ ਦੇ ਦੇਖਦੇ ਹੋਇਆਂ ਉਸ ਨੂੰ ਪਾਲਕੀ ਵਿਚ ਚੜ੍ਹਾ ਲਿਆ।

ਇਹ ਚਰਿਤ੍ਰ ਤਾ ਕੋ ਬਰਿਯੋ ਰਾਨੀ ਕਿਯੋ ਬਨਾਇ ॥੨੮॥

With such a deception he made her his Rani.(28)(1)

ਇਸ ਚਰਿਤ੍ਰ ਨਾਲ ਉਸ ਨੂੰ ਵਿਆਹ ਕੇ ਰਾਣੀ ਬਣਾ ਲਿਆ ॥੨੮॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਬਾਰਹਾ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੧੨॥੨੧੮੫॥ਅਫਜੂੰ॥

112th Parable of Auspicious Chritars Conversation of the Raja and the Minister, Completed With Benediction. (112)(2183)

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਇਕ ਸੌ ਬਾਰ੍ਹਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੧੨॥੨੧੮੫॥ ਚਲਦਾ॥