ਦੋਹਰਾ

Dohira

ਦੋਹਰਾ:

ਭਲੌ ਮਨੁਖ ਪਛਾਨਿ ਕੈ ਤੌ ਹਮ ਭਾਖਤ ਤੋਹਿ

‘Acknowledging you as a wise man, we are advising you.

ਤੈਨੂੰ ਭਲਾ ਮਨੁੱਖ ਸਮਝ ਕੇ ਅਸੀਂ ਇਹ ਕਹਿੰਦੇ ਹਾਂ।

ਕੂਕਰ ਤੈ ਕਾਧੈ ਲਯੋ ਲਾਜ ਲਗਤ ਹੈ ਮੋਹਿ ॥੪॥

“You are carrying a dog on your shoulders and we feel ashamed of you.”(4)

(ਤੁਸੀਂ) ਕੁੱਤੇ ਨੂੰ ਮੋਢੇ ਉਤੇ ਚੁਕਿਆ ਹੋਇਆ ਹੈ ਅਤੇ ਮੈਨੂੰ ਸ਼ਰਮ ਆਉਂਦੀ ਹੈ ॥੪॥