ਅੜਿਲ ॥
ਤਬ ਅਬਲਾ ਤਿਨ ਬਚਨ ਉਚਾਰੇ ਬਿਹਸਿ ਕਰਿ ॥
ਲੀਜੈ ਹਮਰੋ ਬੈਨ ਸਾਹ ਤੂ ਸ੍ਰੋਨ ਧਰਿ ॥
ਪਾਚ ਹਜਾਰ ਮੁਹਰ ਮੁਹਿ ਹ︀ਯਾਂ ਦੈ ਜਾਇਯੈ ॥
ਹੋ ਲੈ ਕੈ ਬਹੁਰਿ ਤਬੇਲੇਮ ਤੁਰੈ ਬੰਧਾਇਯੈ ॥੭॥
ਸਾਹ ਅਸਰਫੀ ਪਾਚ ਹਜਾਰ ਮੰਗਾਇ ਕੈ ॥
ਚਰੇ ਤੁਰੰਗ ਤਿਹ ਦੀਨੀ ਕਰ ਪਕਰਾਇ ਕੈ ॥
ਕਹਿਯੋ ਮੁਹਰ ਪਹੁਚਾਇ ਬਹੁਰ ਮੈ ਆਇ ਹੌ ॥
ਹੋ ਤਾ ਪਾਛੇ ਘੁਰਸਾਰਹਿ ਘੋਰ ਬੰਧਾਇ ਹੌ ॥੮॥
ਯੌ ਕਹਿ ਤਿਨ ਸੌ ਬਚਨ ਧਵਾਯੋ ਤੁਰੈ ਤ੍ਰਿਯ ॥
ਪਠੈ ਪਖਰਿਯਾ ਪਹੁਚੇ ਕਰਿ ਕੈ ਕੋਪ ਹਿਯ ॥
ਕੋਸ ਡੇਢ ਸੈ ਲਗੇ ਹਟੇ ਸਭ ਹਾਰਿ ਕੈ ॥
ਹੋ ਹਾਥ ਨ ਆਈ ਬਾਲ ਰਹੇ ਸਿਰ ਮਾਰਿ ਕੈ ॥੯॥
ਮੁਹਰੈ ਗ੍ਰਿਹ ਪਹੁਚਾਇ ਸੁ ਆਈ ਬਾਲ ਤਹ ॥
ਬੈਠੋ ਚਾਰੁ ਬਨਾਇ ਸਾਹ ਜੂ ਸਭਾ ਜਹ ॥
ਤੁਰਤੁ ਤੁਰੈ ਤੇ ਉਤਰ ਸਲਾਮੈ ਤੀਨਿ ਕਰ ॥
ਹੋ ਲੀਜੈ ਅਪਨੋ ਤੁਰੈ ਲਯੋ ਮੈ ਮੋਲ ਭਰਿ ॥੧੦॥
ਦੋਹਰਾ ॥
ਮੁਹਰੈ ਘਰ ਪਹੁਚਾਇ ਕੈ ਤਿਨ ਕੌ ਚਰਿਤ ਦਿਖਾਇ ॥
ਆਨਿ ਤੁਰੋ ਨ੍ਰਿਪ ਕੋ ਦਿਯੋ ਹ੍ਰਿਦੈ ਹਰਖ ਉਪਜਾਇ ॥੧੧॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਪੈਤਾਲੀਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੪੫॥੨੯੩੧॥ਅਫਜੂੰ॥
ਦੋਹਰਾ ॥
ਪ੍ਰਮੁਦ ਕੁਮਾਰਿ ਰਾਨੀ ਰਹੈ ਜਾ ਕੋ ਰੂਪ ਅਪਾਰ ॥
ਬਿਜੈ ਰਾਜ ਰਾਜਾ ਨਿਰਖਿ ਕਿਯੋ ਆਪਨਾ ਯਾਰ ॥੧॥
ਅੜਿਲ ॥
ਬਿਜੈ ਰਾਜ ਕੋ ਲੀਨੋ ਧਾਮ ਬੁਲਾਇ ਕੈ ॥
ਲਪਟਿ ਲਪਟਿ ਰਤਿ ਕਰੀ ਹਰਖ ਉਪਜਾਇ ਕੈ ॥
ਪੁਨਿ ਤਾ ਸੋ ਯੌ ਬਚਨ ਉਚਾਰੇ ਪ੍ਰੀਤਿ ਕਰਿ ॥
ਹੋ ਸੁਨਿ ਰਾਜਾ ਮੁਰਿ ਬੈਨ ਲੀਜਿਅਹਿ ਹ੍ਰਿਦੈ ਧਰਿ ॥੨॥
ਜਬ ਮੁਰ ਕਿਯੋ ਸੁਯੰਬਰ ਪਿਤਾ ਬਨਾਇ ਕਰਿ ॥
ਹੌ ਲਖਿ ਕੈ ਤੁਮਰੋ ਰੂਪ ਰਹੀ ਉਰਝਾਇ ਕਰ ॥
ਅਵਰ ਰਾਵ ਮੁਹਿ ਲੈ ਗਯੋ ਜੁਧ ਮਚਾਇ ਕੈ ॥
ਹੋ ਮੋਰ ਨ ਬਸ ਕਛੁ ਚਲਿਯੋ ਮਰੋ ਬਿਖ ਖਾਇ ਕੈ ॥੩॥
ਲਗਨ ਅਨੋਖੀ ਲਗੈ ਨ ਤੋਰੀ ਜਾਤ ਹੈ ॥
ਨਿਰਖਿ ਤਿਹਾਰੋ ਰੂਪ ਨ ਹਿਯੋ ਸਿਰਾਤ ਹੈ ॥
ਕੀਜੈ ਸੋਊ ਚਰਿਤ ਜੁ ਤੁਮ ਕਹ ਪਾਇਯੈ ॥
ਹੋ ਨਿਜੁ ਨਾਰੀ ਮੁਹਿ ਕੀਜੈ ਸੁ ਬਿਧਿ ਬਤਾਇਯੈ ॥੪॥
ਮਹਾ ਰੁਦ੍ਰ ਕੇ ਭਵਨ ਜੁਗਿਨ ਹ੍ਵੈ ਆਇਹੌ ॥
ਕਛੁਕ ਮਨੁਖ ਲੈ ਸੰਗ ਤਹਾ ਚਲਿ ਜਾਇਹੌ ॥
ਮਹਾਰਾਜ ਜੂ ਤੁਮ ਤਹ ਦਲੁ ਲੈ ਆਇਯੋ ॥
ਹੋ ਦੁਸਟਨ ਪ੍ਰਥਮ ਸੰਘਾਰਿ ਹਮੈ ਲੈ ਜਾਇਯੋ ॥੫॥
ਬਦਿ ਤਾ ਸੋ ਸੰਕੇਤ ਬਹੁਰਿ ਸੁਖ ਪਾਇ ਕੈ ॥
ਨਿਜੁ ਮੁਖ ਤੇ ਕਹਿ ਲੋਗਨ ਦਈ ਸੁਨਾਇ ਕੈ ॥
ਮਹਾ ਰੁਦ੍ਰ ਕੇ ਭਵਨ ਕਾਲਿ ਮੈ ਜਾਇਹੌ ॥
ਹੋ ਏਕ ਰੈਨਿ ਜਗਿ ਬਹੁਰਿ ਸਦਨ ਉਠਿ ਆਇਹੌ ॥੬॥
ਕਛੁਕ ਮਨੁਛ ਲੈ ਸੰਗਿ ਜਾਤਿ ਤਿਤ ਕੋ ਭਈ ॥
ਮਹਾ ਰੁਦ੍ਰ ਕੇ ਭਵਨ ਜਗਤ ਰਜਨੀ ਗਈ ॥
ਪ︀ਯਾਰੀ ਕੋ ਆਗਮ ਰਾਜੈ ਸੁਨਿ ਪਾਇਯੋ ॥
ਹੋ ਭੋਰ ਹੋਨ ਨਹਿ ਦਈ ਜੋਰਿ ਦਲੁ ਆਇਯੋ ॥੭॥
ਜੋ ਜਨ ਤ੍ਰਿਯ ਕੇ ਸੰਗ ਪ੍ਰਥਮ ਤਿਨ ਘਾਇਯੋ ॥
ਜੀਯਤ ਬਚੇ ਜੋ ਜੋਧਾ ਤਿਨੈ ਭਜਾਇਯੋ ॥
ਤਾ ਪਾਛੇ ਰਾਨੀ ਕੋ ਲਯੋ ਉਚਾਇ ਕੈ ॥
ਹੋ ਗ੍ਰਿਹ ਅਪਨੇ ਕੋ ਗਯੋ ਹਰਖ ਉਪਜਾਇ ਕੈ ॥੮॥
ਰਾਨੀ ਕੋ ਲੀਨੋ ਸੁਖਪਾਲ ਚੜਾਇ ਕੈ ॥
ਆਲਿੰਗਨ ਚੁੰਬਨ ਕੀਨੇ ਸੁਖ ਪਾਇ ਕੈ ॥
ਸੁਨਤ ਲੋਗ ਕੇ ਤ੍ਰਿਯ ਬਹੁ ਕੂਕ ਪੁਕਾਰ ਕੀ ॥
ਹੋ ਚਿਤ ਆਪਨੇ ਕੇ ਬੀਚ ਦੁਆਏ ਦੇਤ ਭੀ ॥੯॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਛਯਾਲੀਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੪੬॥੨੯੪੦॥ਅਫਜੂੰ॥