ਅੜਿਲ ॥
ਔਰ ਰਾਨਿਯਨ ਕਬਹੂੰ ਨ ਨ੍ਰਿਪਤਿ ਬੁਲਾਵਈ ॥
ਭੂਲਿ ਨ ਕਬਹੂੰ ਤਿਨ ਕੌ ਸਦਨ ਸੁਹਾਵਈ ॥
ਇਹ ਚਿੰਤਾ ਚਿਤ ਮਾਝ ਚੰਚਲਾ ਸਭ ਧਰੈ ॥
ਹੋ ਜੰਤ੍ਰ ਮੰਤ੍ਰ ਅਰੁ ਤੰਤ੍ਰ ਰਾਵ ਸੌ ਸਭ ਕਰੈ ॥੨॥
ਚੌਪਈ ॥
ਜੰਤ੍ਰ ਮੰਤ੍ਰ ਸਭ ਹੀ ਕਰਿ ਹਾਰੇ ॥
ਕੈਸੇ ਹੂੰ ਪਰੇ ਹਾਥ ਨਹਿ ਪ︀ਯਾਰੇ ॥
ਏਕ ਸਖੀ ਇਹ ਭਾਤ ਉਚਾਰੋ ॥
ਸੁਨੁ ਰਾਨੀ ਤੈ ਬਚਨ ਹਮਾਰੋ ॥੩॥
ਜੌ ਉਨ ਸੌ ਮੈ ਪ੍ਰੀਤਿ ਤੁਰਾਊ ॥
ਤੌ ਤੁਮ ਤੇ ਕਹੁ ਮੈ ਕਾ ਪਾਊ ॥
ਬੀਰ ਕਲਹਿ ਨ੍ਰਿਪ ਮੁਖ ਨ ਦਿਖਾਵੈ ॥
ਤੁਮਰੇ ਪਾਸਿ ਰੈਨਿ ਦਿਨ ਆਵੈ ॥੪॥
ਯੌ ਕਹਿ ਜਾਤ ਤਹਾ ਤੇ ਭਈ ॥
ਨ੍ਰਿਪ ਬਰ ਕੇ ਮੰਦਿਰ ਮਹਿ ਗਈ ॥
ਪਤਿ ਤ੍ਰਿਯ ਕੇ ਕਾਨਨ ਮਹਿ ਪਰੀ ॥
ਮੁਖ ਤੇ ਕਛੂ ਨ ਬਾਤ ਉਚਰੀ ॥੫॥
ਨ੍ਰਿਪ ਤ੍ਰਿਯ ਕਹਿਯੋ ਤੋਹਿ ਕਾ ਕਹਿਯੋ ॥
ਸੁਨਿ ਪਤਿ ਬਚਨ ਮੋਨ ਹ੍ਵੈ ਰਹਿਯੋ ॥
ਪਤਿ ਪੂਛ︀ਯੋ ਤੁਹਿ ਇਹ ਕਾ ਕਹੀ ॥
ਸੁਨ ਤ੍ਰਿਯ ਬਚਨ ਮੋਨ ਹ੍ਵੈ ਰਹੀ ॥੬॥
ਪਤਿ ਜਾਨ︀ਯੋ ਤ੍ਰਿਯ ਬਾਤ ਦੁਰਾਈ ॥
ਤ੍ਰਿਯ ਜਾਨ︀ਯੋ ਕਛੁ ਨ੍ਰਿਪਤਿ ਚੁਰਾਈ ॥
ਕੋਪ ਕਰਾ ਦੁਹੂੰਅਨ ਕੈ ਪਈ ॥
ਪ੍ਰੀਤਿ ਰੀਤ ਸਭ ਹੀ ਛੁਟਿ ਗਈ ॥੭॥
ਵਾ ਰਾਨੀ ਸੋ ਨੇਹ ਬਢਾਯੋ ॥
ਜਿਨ ਚਰਿਤ੍ਰ ਇਹ ਭਾਤਿ ਬਨਾਯੋ ॥
ਵਾ ਸੋ ਪ੍ਰੀਤਿ ਰੀਤਿ ਉਪਜਾਈ ॥
ਬੀਰ ਕਲਾ ਚਿਤ ਤੇ ਬਿਸਰਾਈ ॥੮॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਉਨਸਠਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੫੯॥੩੧੫੬॥ਅਫਜੂੰ॥
ਚੌਪਈ ॥
ਬਲਵੰਡ ਸਿੰਘ ਤਿਰਹੁਤਿ ਕੋ ਨ੍ਰਿਪ ਬਰ ॥
ਜਨੁ ਬਿਧਿ ਕਰਿਯੋ ਦੂਸਰੋ ਤਮ ਹਰ ॥
ਅਮਿਤ ਰੂਪ ਤਾ ਕੋ ਅਤਿ ਸੋਹੈ ॥
ਖਗ ਮ੍ਰਿਗ ਜਛ ਭੁਜੰਗਨ ਮੋਹੈ ॥੧॥
ਰਾਨੀ ਸਾਠਿ ਸਦਨ ਤਿਹ ਮਾਹੀ ॥
ਰੂਪਵਤੀ ਤਿਨ ਸਮ ਕਹੂੰ ਨਾਹੀ ॥
ਸਭਹਿਨ ਸੌ ਪਤਿ ਨੇਹ ਬਢਾਵਤ ॥
ਬਾਰੀ ਬਾਰੀ ਕੇਲ ਕਮਾਵਤ ॥੨॥
ਰੁਕਮ ਕਲਾ ਰਾਨੀ ਰਸ ਭਰੀ ॥
ਜੋਬਨ ਜੇਬ ਸਭਨ ਤਿਨ ਹਰੀ ॥
ਆਨ ਮੈਨ ਜਬ ਤਾਹਿ ਸੰਤਾਵੈ ॥
ਪਠੈ ਸਹਚਰੀ ਨ੍ਰਿਪਤਿ ਬੁਲਾਵੈ ॥੩॥
ਦੋਹਰਾ ॥
ਕ੍ਰਿਸਨ ਕਲਾ ਇਕ ਸਹਚਰੀ ਪਠੈ ਦਈ ਨ੍ਰਿਪ ਤੀਰ ॥
ਸੋ ਯਾ ਪਰ ਅਟਕਤ ਭਈ ਹਰਿਅਰਿ ਕਰੀ ਅਧੀਰ ॥੪॥