ਦੋਹਰਾ ॥

ਅਤਿ ਰਤਿ ਤਾ ਸੋ ਮਾਨਿ ਕੈ ਸੰਗ ਪਿਯਰਵਹਿ ਲ︀ਯਾਇ ॥

ਹਜਰਤ ਕੋ ਇਹ ਛਲ ਛਲਿਯੋ ਸਵਤਿਹਿ ਦਿਯੋ ਜਰਾਇ ॥੧੮॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਚੌਸਠਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੬੪॥੩੨੫੫॥ਅਫਜੂੰ॥

ਦੋਹਰਾ ॥

ਹਿੰਗੁਲਾਜ ਜਗ ਮਾਤ ਕੇ ਰਹੈ ਦੇਹਰੋ ਏਕ ॥

ਜਾਹਿ ਜਗਤ ਕੇ ਜੀਵ ਸਭ ਬੰਦਤ ਆਨਿ ਅਨੇਕ ॥੧॥

ਚੌਪਈ ॥

ਸਿੰਘ ਬਚਿਤ੍ਰ ਤਹਾ ਕੋ ਨ੍ਰਿਪ ਬਰ ॥

ਭਾਤਿ ਭਾਤਿ ਕੋ ਧਨੁ ਤਾ ਕੇ ਘਰ ॥

ਭਾਨ ਕਲਾ ਤਿਹ ਤ੍ਰਿਯਾ ਭਣਿਜੈ ॥

ਤਾ ਕੇ ਕੋ ਤ੍ਰਿਯ ਤੁਲਿ ਕਹਿਜੈ ॥੨॥

ਦਿਜਬਰ ਸਿੰਘ ਏਕ ਦਿਜ ਤਾ ਕੇ ॥

ਭਿਸਤ ਕਲਾ ਅਬਲਾ ਗ੍ਰਿਹ ਵਾ ਕੇ ॥

ਸਾਤ ਪੂਤ ਸੁੰਦਰ ਤਿਹ ਘਰ ਮੈ ॥

ਕੋਬਿਦ ਸਭ ਹੀ ਰਹਤ ਹੁਨਰ ਮੈ ॥੩॥

ਦੋਹਰਾ ॥

ਤਹਾ ਭਵਾਨੀ ਕੋ ਭਵਨ ਜਾਹਿਰ ਸਕਲ ਜਹਾਨ ॥

ਦੇਸ ਦੇਸ ਕੇ ਏਸ ਜਿਹ ਸੀਸ ਝੁਕਾਵਤ ਆਨਿ ॥੪॥

ਅੜਿਲ ॥

ਅਤਿ ਸੁੰਦਰ ਮਠ ਊਚੀ ਧੁਜਾ ਬਿਰਾਜਹੀ ॥

ਨਿਰਖਿ ਦਿਪਤਤਾ ਤਾਹਿ ਸੁ ਦਾਮਨਿ ਲਾਜਹੀ ॥

ਦੇਸ ਦੇਸ ਕੇ ਏਸ ਤਹਾ ਚਲਿ ਆਵਹੀ ॥

ਹੋ ਜਾਨਿ ਸਿਵਾ ਕੋ ਭਵਨ ਸਦਾ ਸਿਰ ਨ︀ਯਾਵਹੀ ॥੫॥

ਦੋਹਰਾ ॥

ਜੋ ਇਛਾ ਕੋਊ ਕਰੈ ਸੋ ਸਭ ਪੂਰਨ ਹੋਇ ॥

ਪ੍ਰਗਟ ਬਾਤ ਸਭ ਜਗਤ ਇਹ ਜਾਨਤ ਹੈ ਸਭ ਕੋਇ ॥੬॥