ਅੜਿਲ ॥
ਮਨ ਭਾਵੰਤਾ ਮੀਤ ਕੁਅਰਿ ਜਬ ਪਾਇਯੋ ॥
ਸਕਲ ਚਿਤ ਕੋ ਸੁੰਦਰਿ ਸੋਕ ਮਿਟਾਇਯੋ ॥
ਤਾ ਕੋ ਭੋਗਨ ਭਰੀ ਤਰੁਨਿ ਤਾ ਕੀ ਭਈ ॥
ਹੋ ਆਸਫ ਖਾਨ ਬਿਸਾਰਿ ਹ੍ਰਿਦੈ ਤੇ ਦੇਤ ਭੀ ॥੧੨॥
ਕਿਯ ਬਿਚਾਰ ਚਿਤ ਕਿਹ ਬਿਧਿ ਪਿਯ ਕਉ ਪਾਇਯੈ ॥
ਅਸਫ ਖਾ ਕੇ ਘਰ ਤੇ ਕਿਹ ਬਿਧਿ ਜਾਇਯੈ ॥
ਭਾਖਿ ਭੇਦ ਤਾ ਕੌ ਗ੍ਰਿਹ ਦਯੋ ਪਠਾਇ ਕੈ ॥
ਹੋ ਸੂਰ ਸੂਰ ਕਹਿ ਭੂਮਿ ਗਿਰੀ ਮੁਰਛਾਇ ਕੈ ॥੧੩॥
ਸੂਰ ਸੂਰ ਕਰਿ ਗਿਰੀ ਜਨੁਕ ਮਰਿ ਕੇ ਗਈ ॥
ਡਾਰਿ ਸੰਦੂਕਿਕ ਮਾਝ ਗਾਡਿ ਭੂਅ ਮੈ ਦਈ ॥
ਕਾਢਿ ਸਜਨ ਲੈ ਗਯੋ ਤਹਾ ਤੇ ਆਨਿ ਕੈ ॥
ਹੋ ਲੈ ਅਪੁਨੀ ਤ੍ਰਿਯ ਕਰੀ ਅਧਿਕ ਰੁਚਿ ਮਾਨਿ ਕੈ ॥੧੪॥
ਦੋਹਰਾ ॥
ਭੇਦ ਅਭੇਦ ਨ ਮੂੜ ਕਛੁ ਤਾ ਕੋ ਸਕ︀ਯੋ ਪਛਾਨਿ ॥
ਜਾਨ︀ਯੋ ਪ੍ਰਾਨਨ ਛਾਡਿ ਕੈ ਕਿਯੋ ਸੁ ਭਿਸਤ ਪਯਾਨ ॥੧੫॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਬੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੨੦॥੪੨੧੮॥ਅਫਜੂੰ॥
ਦੋਹਰਾ ॥
ਈਸਫ ਜੈਯਨ ਮੌਰ ਹੈ ਸੰਮਨ ਖਾਨ ਪਠਾਨ ॥
ਤੁਮਨ ਪਠਾਨਨ ਕੇ ਤਿਸੈ ਸੀਸ ਝੁਕਾਵਤ ਆਨਿ ॥੧॥
ਚੌਪਈ ॥
ਸ੍ਰੀ ਮ੍ਰਿਗਰਾਜ ਮਤੀ ਤਾ ਕੀ ਤ੍ਰਿਯ ॥
ਬਸੀ ਰਹੈ ਰਾਜਾ ਕੇ ਨਿਤਿ ਜਿਯ ॥
ਪਰਮ ਰੂਪ ਤਨ ਤਾਹਿ ਬਿਰਾਜੈ ॥
ਪਸੁਪਤਿ ਰਿਪੁ ਨਿਰਖਤ ਦੁਤਿ ਲਾਜੈ ॥੨॥
ਦੋਹਰਾ ॥
ਸਾਦੀ ਖਾਨ ਤਹਾ ਹੁਤੋ ਇਕ ਪਠਾਨ ਕੋ ਪੂਤ ॥
ਅਧਿਕ ਪ੍ਰਭਾ ਤਾ ਕੀ ਦਿਪੈ ਨਿਰਖਿ ਰਹਿਤ ਪੁਰਹੂਤ ॥੩॥
ਅੜਿਲ ॥
ਤਿਹ ਰਾਨੀ ਤਾ ਕੋ ਗ੍ਰਿਹ ਲਿਯੋ ਬੁਲਾਇ ਕੈ ॥
ਲਪਟਿ ਲਪਟਿ ਤਿਹ ਸਾਥ ਰਮੀ ਸੁਖ ਪਾਇ ਕੈ ॥
ਤਬ ਹੀ ਲੋਕਹਿ ਕਹਿਯੋ ਨ੍ਰਿਪਤਿ ਸੌ ਜਾਇ ਕਰਿ ॥
ਹੋ ਖੜਗ ਹਾਥ ਗਹਿ ਰਾਵ ਪਹੂਚ︀ਯੋ ਆਇ ਕਰਿ ॥੪॥
ਨ੍ਰਿਪ ਕਰਿ ਖੜਗ ਬਿਲੋਕ ਅਧਿਕ ਅਬਲਾ ਡਰੀ ॥
ਚਿਤ ਅਪਨੈ ਕੇ ਬੀਚ ਇਹੈ ਚਿੰਤਾ ਕਰੀ ॥
ਗਹਿ ਕ੍ਰਿਪਾਨ ਤਤਕਾਲ ਮੀਤ ਕੋ ਮਾਰਿ ਕੈ ॥
ਹੋ ਟੂਕ ਟੂਕ ਕਰਿ ਦਿਯੋ ਦੇਗ ਮੈ ਡਾਰਿ ਕੈ ॥੫॥
ਡਾਰਿ ਦੇਗ ਤਰ ਆਗ ਦਈ ਔਟਾਇ ਕੈ ॥
ਬਹੁਰਿ ਸਗਲ ਤਿਹ ਭਖਿ ਗਈ ਮਾਸੁ ਬਨਾਇ ਕੈ ॥
ਸਗਰੋ ਸਦਨ ਨਿਹਾਰਿ ਚਕ੍ਰਿਤ ਰਾਜਾ ਰਹਿਯੋ ॥
ਹੋ ਭੇਦ ਦਾਇਕਹ ਹਨ︀ਯੋ ਝੂਠ ਇਨ ਮੁਹਿ ਕਹਿਯੋ ॥੬॥
ਦੋਹਰਾ ॥
ਪ੍ਰਥਮ ਭੋਗ ਕਰਿ ਭਖਿ ਗਈ ਭੇਦ ਦਾਇਕਹ ਘਾਇ ॥
ਰਾਜਾ ਤੇ ਸਾਚੀ ਰਹੀ ਇਹ ਛਲ ਛਿਦ੍ਰ ਬਨਾਇ ॥੭॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਇਕੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੨੧॥੪੨੨੫॥ਅਫਜੂੰ॥
ਦੋਹਰਾ ॥
ਕਾਬਲ ਮੈ ਅਕਬਰ ਗਏ ਏਕ ਬਿਲੋਕ︀ਯੋ ਬਾਗ ॥
ਹਰੀ ਭਈ ਆਂਖੈ ਨਿਰਖਿ ਰੋਸਨ ਭਯੋ ਦਿਮਾਗ ॥੧॥
ਭੋਗ ਮਤੀ ਇਕ ਭਾਮਨੀ ਅਕਬਰ ਕੇ ਗ੍ਰਿਹ ਮਾਹਿ ॥
ਤਾ ਕੀ ਸਮ ਤਿਹੁੰ ਲੋਕ ਮੈ ਰੂਪਵਤੀ ਕਹੂੰ ਨਾਹਿ ॥੨॥