ਚੌਪਈ ॥

ਲੋਕ ਸਕਲ ਮਿਲਿ ਤਾਹਿ ਬਖਾਨੈ ॥

ਮੂਰਖ ਸਾਹ ਕਛੂ ਨਹਿ ਜਾਨੈ ॥

ਜੋ ਨਰ ਭਾਗ ਅਫੀਮ ਚੜਾਵੈ ॥

ਤਾ ਕਹ ਸੁਧਿ ਕਹੋ ਕਬ ਆਵੈ ॥੫॥

ਅੜਿਲ ॥

ਸਾਹ ਕਰੀ ਚਿਤ ਮਾਝ ਸੁ ਚਿੰਤ ਬਿਚਾਰਿ ਕੈ ॥

ਸਭ ਧਨ ਇਨ ਕੋ ਹਰੌ ਚਰਿਤ੍ਰ ਦਿਖਾਰਿ ਕੈ ॥

ਹਜਰਤਿ ਹੂੰ ਕੋ ਦਰਬੁ ਸਦਨ ਹਰਿ ਲ੍ਰਯਾਇਹੌ ॥

ਹੋ ਸਭ ਸੋਫਿਨ ਕੋ ਮੂੰਡ ਮੂੰਡ ਕੈ ਖਾਇਹੌ ॥੬॥

ਹਜਰਤਿ ਜੂ ਕੋ ਪ੍ਰਥਮ ਖਜਾਨਾ ਸਭ ਲਯੋ ॥

ਪੁਨਿ ਸੋਫਿਨ ਕੋ ਦਰਬੁ ਧਰੋਹਰਿ ਧਰਤ ਭਯੋ ॥

ਬਹੁਰਿ ਅਤਿਥ ਕੋ ਭੇਸ ਤ੍ਰਿਯਹਿ ਪਹਿਰਾਇ ਕੈ ॥

ਹੋ ਬਨੀ ਕਚਹਿਰੀ ਭੀਤਰ ਦਈ ਪਠਾਇ ਕੈ ॥੭॥

ਦੋਹਰਾ ॥

ਹਜਰਤਿ ਕੋ ਲੋਗਨ ਸਹਿਤ ਲੀਨੋ ਦਰਬੁ ਚੁਰਾਇ ॥

ਭਰਿ ਥੈਲੀ ਠਿਕਰੀ ਧਰੀ ਮੁਹਰੈ ਕਰੀ ਬਨਾਇ ॥੮॥

ਅੜਿਲ ॥

ਮਾਨਿ ਸਾਹ ਬਹੁ ਭਾਗ ਅਫੀਮ ਚੜਾਇ ਕੈ ॥

ਘੁਮਤ ਘੂਮਤ ਤਹਾ ਪਹੂੰਚ︀ਯੋ ਜਾਇ ਕੈ ॥

ਤਬ ਲੌ ਕਹਿਯੋ ਅਤਿਥ ਇਕ ਠਿਕਰੀ ਦੀਜਿਯੈ ॥

ਹੋ ਕਾਜੁ ਹਮਾਰੋ ਆਜੁ ਚੌਧਰੀ ਕੀਜਿਯੈ ॥੯॥

ਦਯੋ ਏਕ ਘਟ ਫੋਰਿ ਬਹੁਤ ਠਿਕਰੀ ਭਈ ॥

ਤਿਨ ਤੇ ਏਕ ਉਠਾਇ ਅਤਿਥ ਕੈ ਕਰ ਦਈ ॥

ਲੈ ਕੇ ਜਬੈ ਅਤੀਤ ਨਿਰਖ ਤਾ ਕੋ ਲਯੋ ॥

ਹੋ ਏਕ ਕਚਹਿਰੀ ਮਾਝ ਸ੍ਰਾਪ ਤਰੁਨੀ ਦਯੋ ॥੧੦॥

ਠੀਕ੍ਰਨ ਹੀ ਕੋ ਦਰਬੁ ਸਕਲ ਹ੍ਵੈ ਜਾਇ ਹੈ ॥

ਹਜਰਤਿ ਲੋਗਨ ਸਹਿਤ ਨ ਕਛੁ ਧਨ ਪਾਇ ਹੈ ॥

ਕਾਜਿ ਕ੍ਰੋਰਿ ਕੁਟੁਵਾਰ ਖਜਾਨੋ ਤਬ ਲਹਿਯੋ ॥

ਹੋ ਸਤਿ ਸ੍ਰਾਪ ਭਯੋ ਕਹਿਯੋ ਅਤਿਥ ਜੈਸੋ ਦਯੋ ॥੧੧॥

ਸਭ ਸੋਫਿਨ ਕੋ ਮੂੰਡਿ ਮੂੰਡਿ ਅਮਲੀ ਗਯੋ ॥

ਮੁਹਰੇ ਲਈ ਨਿਕਾਰਿ ਠੀਕਰੀ ਦੈ ਭਯੋ ॥

ਆਜੁ ਲਗੇ ਓਹਿ ਦੇਸ ਅਤਿਥ ਕੋ ਮਾਨਿਯੈ ॥

ਹੋ ਮਸਲਾ ਇਹ ਮਸਹੂਰ ਜਗਤ ਮੈ ਜਾਨਿਯੈ ॥੧੨॥

ਦੋਹਰਾ ॥

ਵਾ ਕੇ ਖਾਨਾ ਨੈ ਲਿਖ︀ਯੋ ਹਜਰਤਿ ਜੂ ਕੋ ਬਨਾਇ ॥

ਸ੍ਰਾਪ ਦਯੋ ਇਕ ਅਤਿਥ ਨੈ ਸਭ ਧਨ ਗਯੋ ਗਵਾਇ ॥੧੩॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਛਬੀਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੨੬॥੪੩੦੨॥ਅਫਜੂੰ॥

ਦੋਹਰਾ ॥

ਦੇਸ ਮਾਲਵਾ ਕੇ ਬਿਖੈ ਮਦਨ ਸੈਨ ਇਕ ਰਾਇ ॥

ਗੜ ਤਾ ਸੌ ਰਾਜਾ ਬਿਧਿਹਿ ਔਰ ਨ ਸਕਿਯੋ ਬਨਾਇ ॥੧॥

ਨਾਮ ਰਹੈ ਤਿਹ ਤਰੁਨਿ ਕੋ ਸ੍ਰੀ ਮਨਿਮਾਲ ਮਤੀਯ ॥

ਮਨਸਾ ਬਾਚਾ ਕਰਮਨਾ ਬਸਿ ਕਰਿ ਰਾਖਿਯੋ ਪੀਯ ॥੨॥

ਪੂਤ ਤਹਾ ਇਕ ਸਾਹੁ ਕੋ ਨਾਮੁ ਰਾਇ ਮਹਬੂਬ ॥

ਰੂਪ ਸੀਲ ਸੁਚਿ ਬ੍ਰਤਨ ਮੈ ਗੜਿਯੋ ਬਿਧਾਤੈ ਖੂਬ ॥੩॥