ਚੌਪਈ ॥

ਅਮਿਤ ਤਰੁਨਿ ਕੋ ਰੂਪ ਬਿਰਾਜੈ ॥

ਜਿਹ ਮੁਖ ਨਿਰਖ ਚੰਦ੍ਰਮਾ ਲਾਜੈ ॥

ਸੁੰਦਰ ਸਮ ਤਾ ਕੀ ਕੋਊ ਨਾਹੀ ॥

ਰੂਪਵੰਤ ਪ੍ਰਗਟਿਯੋ ਜਗ ਮਾਹੀ ॥੪॥

ਜਬ ਰਾਨੀ ਵਹ ਕੁਅਰ ਨਿਹਾਰਿਯੋ ॥

ਇਹੈ ਆਪਨੇ ਹ੍ਰਿਦੈ ਬਿਚਾਰਿਯੋ ॥

ਕੈ ਇਹ ਆਜੁ ਬੋਲਿ ਰਤਿ ਕਰਿਯੈ ॥

ਕੈ ਉਰ ਮਾਰਿ ਕਟਾਰੀ ਮਰਿਯੈ ॥੫॥

ਲਹਿ ਸਹਚਰਿ ਇਕ ਹਿਤੂ ਬੁਲਾਈ ॥

ਚਿਤ ਕੀ ਬ੍ਰਿਥਾ ਤਾਹਿ ਸਮਝਾਈ ॥

ਮੇਰੀ ਕਹੀ ਮੀਤ ਸੌ ਕਹਿਯਹੁ ॥

ਜੋ ਮੁਰਿ ਆਸ ਜਿਯਨ ਕੀ ਚਹਿਯਹੁ ॥੬॥

ਦੋਹਰਾ ॥

ਸੁਨਿ ਆਤੁਰ ਬਚ ਕੁਅਰਿ ਕੇ ਸਖੀ ਗਈ ਤਹ ਧਾਇ ॥

ਤਾਹਿ ਭਲੇ ਸਮੁਝਾਇ ਕੈ ਇਹ ਉਹਿ ਦਯੋ ਮਿਲਾਇ ॥੭॥

ਅੜਿਲ ॥

ਮਨ ਭਾਵੰਤਾ ਮੀਤੁ ਕੁਅਰਿ ਜਬ ਪਾਇਯੋ ॥

ਲਖਿ ਛਬਿ ਲੋਲ ਅਮੋਲ ਗਰੇ ਸੋ ਲਾਇਯੋ ॥

ਲਪਟਿ ਲਪਟਿ ਦੋਊ ਜਾਹਿ ਤਰੁਨ ਮੁਸਕਾਇ ਕੈ ॥

ਹੋ ਕਾਮ ਕੇਲ ਕੀ ਰੀਤਿ ਪ੍ਰੀਤਿ ਉਪਜਾਇ ਕੈ ॥੮॥

ਤਬ ਲੌ ਰਾਜਾ ਗ੍ਰਿਹ ਰਾਨੀ ਕੇ ਆਇਯੋ ॥

ਆਦਰ ਅਧਿਕ ਕੁਅਰਿ ਕਰਿ ਮਦਰਾ ਪ੍ਰਯਾਇਯੋ ॥

ਗਿਰਿਯੋ ਮਤ ਹ੍ਵੈ ਨ੍ਰਿਪਤਿ ਖਾਟ ਪਰ ਜਾਇ ਕੈ ॥

ਹੋ ਤਬ ਹੀ ਤੁਰਤਹਿ ਲਿਯ ਤ੍ਰਿਯ ਜਾਰ ਬੁਲਾਇ ਕੈ ॥੯॥

ਨ੍ਰਿਪ ਕੀ ਛਤਿਯਾ ਊਪਰ ਅਪਨੀ ਪੀਠਿ ਧਰਿ ॥

ਕਾਮ ਕੇਲ ਦ੍ਰਿੜ ਕਿਯ ਨਿਜੁ ਮੀਤੁ ਬੁਲਾਇ ਕਰਿ ॥

ਮਦਰਾ ਕੇ ਮਦ ਛਕੇ ਨ ਕਛੁ ਰਾਜੇ ਲਹਿਯੋ ॥

ਹੋ ਲੇਤ ਪਸ੍ਵਾਰੇ ਭਯੋ ਨ ਕਛੁ ਮੁਖ ਤੇ ਕਹਿਯੋ ॥੧੦॥

ਕਾਮ ਭੋਗ ਕਰਿ ਤ੍ਰਿਯ ਪਿਯ ਦਯੋ ਉਠਾਇ ਕੈ ॥

ਮੂੜ ਰਾਵ ਕਛੁ ਭੇਦ ਨ ਸਕਿਯੋ ਪਾਇ ਕੈ ॥

ਇਹ ਛਲ ਛੈਲੀ ਛੈਲ ਸੁ ਛਲਿ ਪਤਿ ਕੌ ਗਈ ॥

ਹੋ ਸੁ ਕਬਿ ਸ︀ਯਾਮ ਇਹ ਕਥਾ ਤਬੈ ਪੂਰਨ ਭਈ ॥੧੧॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਸਤਾਈਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੨੭॥੪੩੧੩॥ਅਫਜੂੰ॥

ਚੌਪਈ ॥

ਉਤਰ ਦੇਸ ਨ੍ਰਿਪਤਿ ਇਕ ਰਹਈ ॥

ਬੀਰਜ ਸੈਨ ਜਾ ਕੋ ਜਗ ਕਹਈ ॥

ਬੀਰਜ ਮਤੀ ਤਵਨ ਬਰ ਨਾਰੀ ॥

ਜਾਨਕ ਰਾਮਚੰਦ੍ਰ ਕੀ ਪ︀ਯਾਰੀ ॥੧॥

ਅਧਿਕ ਕੁਅਰ ਕੋ ਰੂਪ ਬਿਰਾਜੈ ॥

ਰਤਿ ਪਤਿ ਕੀ ਰਤਿ ਕੀ ਛਬਿ ਲਾਜੈ ॥

ਜੋ ਅਬਲਾ ਤਾ ਕੋ ਲਖਿ ਜਾਈ ॥

ਲਾਜ ਸਾਜ ਤਜਿ ਰਹਤ ਬਿਕਾਈ ॥੨॥

ਦੋਹਰਾ ॥

ਏਕ ਸਾਹ ਕੀ ਪੁਤ੍ਰਿਕਾ ਜਾ ਕੋ ਰੂਪ ਅਪਾਰ ॥

ਨਿਰਖਿ ਮਦਨ ਜਾ ਕੋ ਰਹੈ ਨ︀ਯਾਇ ਚਲਤ ਸਿਰ ਝਾਰਿ ॥੩॥

ਅੜਿਲ ॥

ਏਕ ਦਿਵਸ ਵਹੁ ਰਾਇ ਅਖੇਟ ਸਿਧਾਇਯੋ ॥

ਊਚ ਧੌਲਹਰ ਠਾਢਿ ਕੁਅਰਿ ਲਖਿ ਪਾਇਯੋ ॥

ਤਰੁਨਿ ਸਾਹੁ ਕੀ ਸੁਤਾ ਰਹੀ ਉਰਝਾਇ ਕੈ ॥

ਹੋ ਹੇਰਿ ਨ੍ਰਿਪਤਿ ਕੀ ਪ੍ਰਭਾ ਸੁ ਗਈ ਬਿਕਾਇ ਕੈ ॥੪॥