ਚੌਪਈ ॥

ਤਹੀ ਠਾਢਿ ਇਕ ਚਰਿਤ ਬਨਾਇਸਿ ॥

ਡੋਰਿ ਬਡੀ ਕੀ ਗੁਡੀ ਚੜਾਇਸਿ ॥

ਤਾ ਮੈ ਇਹੈ ਸੰਦੇਸ ਪਠਾਵਾ ॥

ਭੇਤ ਚਿਤ ਕੌ ਨ੍ਰਿਪਹਿ ਜਤਾਵਾ ॥੫॥

ਕਬਿਤੁ ॥

ਤਾਜੀ ਕੂੰ ਤੁਰਾਇ ਕੈ ਅਸਾੜੀ ਓੜਿ ਰਾਹ ਪੌਣਾ ਜਾਲਿਮ ਜਵਾਲ ਦੁਹਾ ਨੈਨਾ ਨੂੰ ਨਚਾਵਣਾ ॥

ਅੰਜਨ ਦਿਵਾਇ ਬਾੜ ਬਿਸਿਖ ਚੜਾਇ ਕੈ ਖੁਸਾਲੀ ਨੂੰ ਬੜਾਇ ਨਾਲੇ ਕੈਫਾ ਨੂੰ ਚੜਾਵਣਾ ॥

ਬਦਨ ਦਿਖਾਣਾ ਸਾਨੂੰ ਛਾਤੀ ਨਾਲ ਲਾਣਾ ਅਤੇ ਨੈਣਾ ਨਾਲਿ ਨੈਣ ਜੋੜਿ ਵੇਹਾ ਨੇਹੁ ਲਾਵਣਾ ॥

ਬਾਚੇ ਪਤ੍ਰ ਆਣਾ ਮੈਹੀ ਮਿਲੇ ਬ︀ਯਾਂ ਨ ਜਾਣਾ ਸਾਈ ਯਾਰੋ ਜੀ ਅਸਾਡੇ ਪਾਸ ਆਵਣਾ ਹੀ ਆਵਣਾ ॥੬॥

ਦੋਹਰਾ ॥

ਗੁਡੀਯਾ ਬਿਖੈ ਸੰਦੇਸ ਲਿਖਿ ਦੀਨੋ ਕੁਅਰਿ ਪਠਾਇ ॥

ਤਨਿਕ ਬਾਰ ਲਾਗੀ ਨਹੀ ਨ੍ਰਿਪਹਿ ਪਹੂੰਚੀ ਜਾਇ ॥੭॥

ਚੌਪਈ ॥

ਪਤੀਯਾ ਛੋਰਿ ਲਖੀ ਪ੍ਰਿਯ ਕਹਾ ॥

ਇਹ ਪਠਿਯੋ ਤਰੁਨੀ ਲਿਖਿ ਉਹਾ ॥

ਯਾ ਗੁਡੀਯਾ ਪਰ ਬੈਠਹੁ ਧਾਈ ॥

ਚਿੰਤ ਨ ਕਰਹੁ ਚਿਤ ਮੈ ਰਾਈ ॥੮॥

ਕੈ ਗੁਡੀਯਾ ਉਪਰ ਚੜਿ ਆਵਹੁ ॥

ਨਾਤਰ ਟਾਗ ਤਰੇ ਕਰਿ ਜਾਵਹੁ ॥

ਜੋ ਤੁਹਿ ਗਿਰਨ ਧਰਨ ਪਰ ਦੇਊ ॥

ਸ੍ਵਰਗ ਸਾਚ ਕਰਿ ਬਾਸ ਨ ਲੇਊ ॥੯॥

ਦੋਹਰਾ ॥

ਮਾਤ੍ਰ ਪਛ ਸਤ ਸਪਤ ਪਿਤੁ ਪਰੈ ਨਰਕ ਕੁਲ ਸੋਇ ॥

ਜੌ ਗੁਡੀਯਾ ਤੇ ਭੂਮਿ ਪਰਿ ਪਤਨ ਤਿਹਾਰੋ ਹੋਇ ॥੧੦॥

ਚੌਪਈ ॥

ਤੁਮ ਯਾ ਕੌ ਪਿਯ ਡੋਰਿ ਨ ਜਾਨਹੁ ॥

ਸਗੂਆ ਕੈ ਯਾ ਕੌ ਪਹਿਚਾਨਹੁ ॥

ਤੁਮਰੋ ਬਾਲ ਬਿਘਨ ਨਹਿ ਹ੍ਵੈ ਹੈ ॥

ਯਾ ਮੈ ਦੇਖਿ ਪਾਵ ਧਰਿ ਲੈ ਹੈ ॥੧੧॥

ਦੋਹਰਾ ॥

ਮੰਤ੍ਰ ਸਕਤਿ ਤੇ ਮੈ ਕਿਯਾ ਸਗੂਆ ਯਾਹਿ ਬਨਾਇ ॥

ਸੰਕ ਤ︀ਯਾਗਿ ਕਰਿ ਆਈਯੈ ਸੁਨੁ ਰਾਜਨ ਕੇ ਰਾਇ ॥੧੨॥

ਚੌਪਈ ॥

ਜਬ ਰਾਜੈ ਐਸੀ ਸੁਨਿ ਪਾਈ ॥

ਚਿਤ ਕੀ ਸੰਕ ਸਗਲ ਬਿਸਰਾਈ ॥

ਹਯ ਤੇ ਉਤਰਿ ਡੋਰਿ ਪਰ ਚਢਿਯੋ ॥

ਆਨੰਦ ਅਧਿਕ ਚਿਤ ਮੈ ਬਢਿਯੋ ॥੧੩॥

ਅੜਿਲ ॥

ਕੁਅਰ ਕੁਅਰਿ ਕੇ ਤੀਰ ਪਹੂਚ︀ਯੋ ਆਇ ਕੈ ॥

ਕਾਮ ਭੋਗ ਕੌ ਕੀਯੋ ਹਰਖ ਉਪਜਾਇ ਕੈ ॥

ਸਾਹ ਤਬ ਲਗੇ ਦ੍ਵਾਰ ਪਹੂਚ︀ਯੋ ਆਇ ਕਰਿ ॥

ਹੋ ਤਬੈ ਤਰੁਨਿ ਸੌ ਬਾਤ ਕਹੀ ਪਿਯ ਨੈਨ ਭਰਿ ॥੧੪॥

ਅਬ ਤ੍ਰਿਯ ਤੁਮਰੋ ਸਾਹ ਮੈ ਗਹਿ ਮਾਰਿ ਹੈ ॥

ਇਹੀ ਧੌਲਹਰ ਊਪਰ ਤੇ ਮੁਹਿ ਡਾਰਿ ਹੈ ॥

ਟੂਕ ਟੂਕ ਹ੍ਵੈ ਸਭੈ ਪਸੁਰਿਯਾ ਜਾਇ ਹੈ ॥

ਹੋ ਤੁਹਿ ਭੇਟੇ ਹਮ ਆਜੁ ਇਹੈ ਫਲ ਪਾਇ ਹੈ ॥੧੫॥

ਨ੍ਰਿਪ ਚਿੰਤਾ ਚਿਤ ਭੀਤਰ ਕਛੂ ਨ ਕੀਜਿਯੈ ॥

ਨਿਰਖਿ ਹਮਾਰੋ ਚਰਿਤ ਅਬੈ ਹੀ ਲੀਜਿਯੈ ॥

ਬਾਰ ਤਿਹਾਰੋ ਏਕ ਨ ਬਾਕਨ ਪਾਇ ਹੈ ॥

ਹੋ ਹਮ ਸੋ ਭੋਗ ਕਮਾਇ ਹਸਤ ਗ੍ਰਿਹ ਜਾਇ ਹੈ ॥੧੬॥

ਮੰਤ੍ਰ ਸਕਤਿ ਹੁੰਡੀਆ ਤਿਹ ਕਿਯੋ ਬਨਾਇ ਕੈ ॥

ਪਕਰਿ ਕਾਨ ਤੇ ਪਤਿ ਕੋ ਦਿਯੋ ਦਿਖਾਇ ਕੈ ॥

ਬਹੁਰਿ ਮੇਖ ਭੇ ਬਾਧ੍ਰਯੋ ਨ੍ਰਿਪਹਿ ਬਨਾਇ ਕਰਿ ॥

ਹੋ ਬਹੁਰਿ ਤਵਨ ਕੋ ਕਿਯੋ ਸੁਦੇਸ ਉਠਾਇ ਕਰਿ ॥੧੭॥

ਸਾਹ ਨਿਰਖ ਤੇ ਗੁਡਿਯਾ ਦਈ ਚੜਾਇ ਕੈ ॥

ਕਰਿ ਕੈ ਸੰਗ ਸ੍ਵਾਰ ਦਯੋ ਨ੍ਰਿਪੁਡਾਇ ਕੈ ॥

ਪਿਯਹਿ ਨਿਰਖਿਤੇ ਮੀਤ ਦਯੋ ਪਹੁੰਚਾਇ ਘਰ ॥

ਹੋ ਭੇਦ ਅਭੇਦ ਨ ਕਛੁ ਜੜ ਸਕ︀ਯੋ ਬਿਚਾਰ ਕਰਿ ॥੧੮॥

ਦੋਹਰਾ ॥

ਸਾਹੁ ਸੁਤਾ ਨਿਰਖਿਤਿ ਪਤਿਹ ਗੁਡਿਯਾ ਦਈ ਚੜਾਇ ॥

ਤਾ ਪਰ ਬਧੇ ਬਜੰਤ੍ਰ ਥੇ ਬਾਜਤ ਭਏ ਬਨਾਇ ॥੧੯॥

ਬਿਹਸਿ ਨਾਰਿ ਨਿਜ ਨਾਥ ਸੋ ਕਹਿਯੋ ਪਿਯਹਿ ਪਹੁਚਾਇ ॥

ਮਿਤ੍ਰ ਹਮਾਰੋ ਸਾਹ ਇਹ ਦਏ ਦਮਾਮੋ ਜਾਇ ॥੨੦॥

ਚੌਪਈ ॥

ਇਹ ਛਲ ਮੀਤ ਸਦਨ ਪਹੁਚਾਯੋ ॥

ਤਾ ਕੋ ਬਾਰ ਨ ਬਾਕਨ ਪਾਯੋ ॥

ਨਿਜੁ ਪਤਿ ਭੇਦ ਅਭੇਦ ਨ ਚੀਨੋ ॥

ਕਬਿ ਪ੍ਰਸੰਗ ਪੂਰਨ ਤਬ ਕੀਨੋ ॥੨੧॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਅਠਾਈਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੨੮॥੪੩੩੪॥ਅਫਜੂੰ॥