ਅੜਿਲ ॥
ਦੂਤੀ ਪਠੈ ਤਾਹਿ ਗ੍ਰਿਹ ਬੋਲਿ ਪਠਾਇਯੋ ॥
ਕਾਮ ਭੋਗ ਤਾ ਸੌ ਬਹੁ ਭਾਤਿ ਕਮਾਇਯੋ ॥
ਸੋਇ ਸਾਹ ਜਬ ਜਾਇ ਤੇ ਤਾਹਿ ਬੁਲਾਵਈ ॥
ਹੋ ਤਾਹਿ ਭਏ ਰਸ ਰੀਤਿ ਪ੍ਰੀਤਿ ਉਪਜਾਵਈ ॥੫॥
ਚੌਪਈ ॥
ਤਰੁਨੀ ਉਠਤ ਸਾਹ ਹੂ ਜਾਗਿਯੋ ॥
ਪੂਛਨ ਤਾਹਿ ਆਪੁ ਯੌ ਲਾਗਿਯੋ ॥
ਜਾਤ ਹੁਤੀ ਕਹ ਤਰੁਨਿ ਬਤਾਵਹੁ ॥
ਹਮਰੋ ਚਿਤ ਕੋ ਭਰਮੁ ਮਿਟਾਵਹੁ ॥੬॥
ਸੁਨਹੁ ਸਾਹ ਮੈ ਬਚਨ ਉਚਾਰੋਂ ॥
ਤੁਮਰੇ ਚਿਤ ਕੋ ਭਰਮ ਉਤਾਰੋਂ ॥
ਮੋਹੂ ਟੂਟਿ ਕੈਫ ਜਬ ਗਈ ॥
ਲੇਤ ਤਬੈ ਪਸਵਾਰਨ ਭਈ ॥੭॥
ਦੋਹਰਾ ॥
ਐਸ ਨਿਸਾ ਕਰਿ ਸਾਹ ਕੀ ਦੀਨੋ ਬਹੁਰਿ ਸਵਾਇ ॥
ਤੁਰਤ ਮੀਤ ਪੈ ਚਲਿ ਗਈ ਯਾਰ ਭਜੀ ਲਪਟਾਇ ॥੮॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਤੀਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੩੦॥੪੩੫੨॥ਅਫਜੂੰ॥
ਦੋਹਰਾ ॥
ਦੇਸ ਬਾਵਨੀ ਕੇ ਰਹੈ ਮਾਲਵ ਨਾਮ ਗਵਾਰ ॥
ਮੈਨ ਕਲਾ ਤਾ ਕੀ ਤਰੁਨਿ ਜਾ ਕੋ ਰੂਪ ਅਪਾਰ ॥੧॥
ਦੀਰਘ ਦੇਹ ਤਾ ਕੋ ਰਹੈ ਪੁਸਟ ਅੰਗ ਸਭ ਠੌਰ ॥
ਦਿਰਘ ਪੁਸਟ ਤਾ ਸਮ ਤਰੁਨਿ ਦੁਤਿਯ ਨ ਜਗ ਮੈ ਔਰ ॥੨॥
ਅੜਿਲ ॥
ਫੌਜਦਾਰ ਇਕ ਗਾਉ ਤਵਨ ਕੇ ਆਇਯੋ ॥
ਪ︀ਯਾਸ ਘਾਮ ਤੇ ਅਧਿਕ ਤਵਨ ਦੁਖ ਪਾਇਯੋ ॥
ਪਾਨਿ ਚਹਿਯੋ ਜਟਿਯਾ ਤਿਨ ਦਯੋ ਉਠਾਇ ਕੈ ॥
ਹੋ ਨਿਰਖ ਤਵਨਿ ਕੋ ਰੂਪ ਰਹਿਯੋ ਉਰਝਾਇ ਕੈ ॥੩॥
ਚਿਤ ਮੈ ਕਿਯਾ ਬਿਚਾਰ ਜੁ ਯਾ ਕੋ ਪਾਇਯੈ ॥
ਏਕ ਪੁਤ੍ਰ ਯਾ ਤੈ ਭਜਿ ਕੈ ਉਪਜਾਇਯੈ ॥
ਅਧਿਕ ਬਲੀ ਸੋ ਹ੍ਵੈ ਹੈ ਸਭ ਜਗ ਜਾਨਿਯੈ ॥
ਹੋ ਤਾ ਕੇ ਡੀਲ ਸਮਾਨ ਨ ਔਰ ਬਖਾਨਿਯੈ ॥੪॥
ਦੋਹਰਾ ॥
ਫੌਜਦਾਰ ਇਕ ਸਹਿਚਰੀ ਤਾ ਕੇ ਦਈ ਪਠਾਇ ॥
ਨਿਸਾ ਕਰੀ ਧਨੁ ਦੇ ਘਨੋ ਭੇਦ ਸਕਲ ਸਮੁਝਾਇ ॥੫॥