ਅੜਿਲ ॥
ਸੁਨਤ ਸਹਚਰੀ ਬਚਨ ਤਹਾ ਕੌ ਜਾਤ ਭੀ ॥
ਭਾਤਿ ਭਾਤਿ ਸੋ ਤਾਹਿ ਤਰੁਨਿ ਸਮੁਝਾਤ ਭੀ ॥
ਪਲਟਿ ਪਿਯਹਿ ਇਹ ਭਾਤ ਕਹਿਯੋ ਸਮਝਾਇ ਕੈ ॥
ਹੋ ਮਿਲਿ ਹੈ ਤੁਮ ਸੌ ਆਜੁ ਸੁ ਰਾਤੀ ਆਇ ਕੈ ॥੬॥
ਫੌਜਦਾਰ ਪਰ ਨਾਰਿ ਵਹੈ ਅਟਕਤ ਭਈ ॥
ਅਰਧ ਰਾਤ੍ਰਿ ਤਿਹ ਤੀਰ ਮਿਲਨ ਕੇ ਹਿਤ ਗਈ ॥
ਫੂਲ ਪਾਨ ਮਦ ਪਾਨ ਸੇਜ ਸੁਭ ਕੌ ਰਚਿਯੋ ॥
ਹੋ ਭਜੀ ਸਿਗਰ ਨਿਸੁ ਤ੍ਰਿਯਾ ਸੁਰਤਿ ਐਸੀ ਮਚਿਯੋ ॥੭॥
ਨਿਸੁ ਸਿਗਰੀ ਕੋ ਕੇਲ ਤਰੁਨਿ ਦ੍ਰਿੜ ਪਾਇ ਕੈ ॥
ਬਿਨੁ ਦਾਮਨ ਕੇ ਦਏ ਰਹੀ ਉਰਝਾਇ ਕੈ ॥
ਕਹਿਯੋ ਬਿਹਸਿ ਪਿਯ ਮੈ ਇਕ ਚਰਿਤ ਦਿਖਾਇ ਹੌ ॥
ਹੋ ਨਿਜੁ ਨਾਇਕ ਕੌ ਮਾਰਿ ਤਿਹਾਰੇ ਆਇ ਹੌ ॥੮॥
ਦੁਹੂੰ ਹਾਥ ਦ੍ਰਿੜ ਬਦਨ ਧਰਤ ਭੀ ਜਾਇ ਕੈ ॥
ਬਾਇ ਭਈ ਮੁਰਰਾਯੌ ਦਈ ਉਡਾਇ ਕੈ ॥
ਮੂੰਦਿ ਮੂੰਦਿ ਮੁਖ ਰਖਤ ਕਹਾਊਾਂ ਕਰਤ ਹੈ ॥
ਹੋ ਦੇਖਹੁ ਲੋਗ ਸਭਾਇ ਪਿਯਾ ਮੁਰ ਮਰਤ ਹੈ ॥੯॥
ਚੌਪਈ ॥
ਜ︀ਯੋਂ ਉਹ ਚਹਤ ਕਿ ਹਾਇ ਪੁਕਾਰੈ ॥
ਮੋਰਿ ਆਨਿ ਕੋਊ ਪ੍ਰਾਨ ਉਬਾਰੈ ॥
ਤ︀ਯੋਂ ਤ੍ਰਿਯ ਮੂੰਦਿ ਮੂੰਦਿ ਮੁਖ ਲੇਈ ॥
ਨਿਕਸ ਨ ਸ੍ਵਾਸਨ ਬਾਹਰ ਦੇਈ ॥੧੦॥
ਅੜਿਲ ॥
ਸ੍ਵਾਸਾਕੁਲ ਹ੍ਵੈ ਭੂਮਿ ਮੁਰਛਨਾ ਹ੍ਵੈ ਗਿਰਿਯੋ ॥
ਗ੍ਰਾਮ ਬਾਸਿਯਨ ਆਨਿ ਧਰਿਯੋ ਆਂਖਿਨ ਹਿਰਿਯੋ ॥
ਜਿਯਤ ਕਛੂ ਤ੍ਰਿਯ ਜਾਨਿ ਗਈ ਲਪਟਾਇ ਕੈ ॥
ਹੋ ਮਲਿ ਦਲ ਚੂਤ੍ਰਨ ਸੌ ਪਿਯ ਦਯੋ ਖਪਾਇ ਕੈ ॥੧੧॥
ਅਰਧ ਦੁਪਹਰੀ ਜਿਨ ਕਰ ਪਿਯਹਿ ਸੰਘਾਰਿਯੋ ॥
ਗ੍ਰਾਮ ਬਾਸਿਯਨ ਠਾਢੇ ਚਰਿਤ ਨਿਹਾਰਿਯੋ ॥
ਮੂੰਦਿ ਮੂੰਦਿ ਮੁਖ ਨਾਕ ਹਹਾ ਕਹਿ ਕੈ ਰਹੀ ॥
ਹੋ ਬਾਤ ਰੋਗ ਪਤਿ ਮਰੇ ਨ ਬੈਦ ਮਿਲ︀ਯੋ ਦਈ ॥੧੨॥
ਚੌਪਈ ॥
ਸਭਹਿਨ ਦੇਖਤ ਪਤਿ ਕੋ ਮਾਰਿਯੋ ॥
ਗ੍ਰਾਮ ਬਾਸਿਯਨ ਕਛੂ ਨ ਬਿਚਾਰਿਯੋ ॥
ਪਤਿ ਕੇ ਬ੍ਰਯੋਗ ਸਦਨ ਤਜਿ ਗਈ ॥
ਤਾ ਕੇ ਰਹਤ ਜਾਇ ਗ੍ਰਿਹ ਭਈ ॥੧੩॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਇਕਤੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੩੧॥੪੩੬੫॥ਅਫਜੂੰ॥
ਦੋਹਰਾ ॥
ਇਕ ਰਾਜਾ ਮੁਲਤਾਨ ਕੋ ਬਿਰਧ ਛਤ੍ਰ ਤਿਹ ਨਾਮ ॥
ਬਿਰਧ ਦੇਹ ਤਾ ਕੋ ਰਹੈ ਜਾਨਤ ਸਿਗਰੋ ਗ੍ਰਾਮ ॥੧॥
ਚੌਪਈ ॥
ਤਾ ਕੇ ਧਾਮ ਪੁਤ੍ਰ ਨਹਿ ਭਯੋ ॥
ਰਾਜਾ ਅਧਿਕ ਬਿਰਧ ਹ੍ਵੈ ਗਯੋ ॥
ਏਕ ਨਾਰਿ ਤਬ ਔਰ ਬ︀ਯਾਹੀ ॥
ਅਧਿਕ ਰੂਪ ਜਾ ਕੇ ਤਨ ਆਹੀ ॥੨॥
ਸ੍ਰੀ ਬਡਡ੍ਰਯਾਛ ਮਤੀ ਜਗ ਕਹੈ ॥
ਜਿਹ ਲਖਿ ਮਦਨ ਥਕਿਤ ਹ੍ਵੈ ਰਹੈ ॥
ਸੋ ਰਾਨੀ ਤਰੁਨੀ ਜਬ ਭਈ ॥
ਮਦਨ ਕੁਮਾਰ ਨਿਰਖਿ ਕਰ ਲਈ ॥੩॥
ਤਾ ਦਿਨ ਤੇ ਹਰ ਅਰਿ ਬਸ ਭਈ ॥
ਗ੍ਰਿਹ ਕੀ ਭੂਲਿ ਸਕਲ ਸੁਧਿ ਗਈ ॥
ਪਠੈ ਸਹਚਰੀ ਤਾਹਿ ਬੁਲਾਯੋ ॥
ਕਾਮ ਭੋਗ ਰੁਚਿ ਮਾਨਿ ਕਮਾਯੋ ॥੪॥