ਅੜਿਲ ॥

ਤਰੁਨ ਪੁਰਖ ਕੌ ਤਰੁਨਿ ਜਦਿਨ ਤ੍ਰਿਯ ਪਾਵਈ ॥

ਤਨਿਕ ਨ ਛੋਰਿਯੋ ਚਹਤ ਗਰੇ ਲਪਟਾਵਈ ॥

ਨਿਰਖਿ ਮਗਨ ਹ੍ਵੈ ਰਹਤ ਸਜਨ ਕੇ ਰੂਪ ਮੈ ॥

ਹੋ ਜਨੁ ਧਨੁ ਚਲਿਯੋ ਹਰਾਇ ਜੁਆਰੀ ਜੂਪ ਮੈ ॥੫॥

ਬਿਰਧ ਛਤ੍ਰ ਤਬ ਲਗੇ ਪਹੂਚ︀ਯੋ ਆਨਿ ਕਰਿ ॥

ਰਾਨੀ ਲਯੋ ਦੁਰਾਇ ਮਿਤ੍ਰ ਹਿਤ ਮਾਨਿ ਕਰਿ ॥

ਤਰੇ ਖਾਟ ਕੇ ਬਾਧਿ ਤਾਹਿ ਦ੍ਰਿੜ ਰਾਖਿਯੋ ॥

ਹੋ ਟਰਿ ਆਗੇ ਨਿਜੁ ਪਤਿ ਕੋ ਇਹ ਬਿਧਿ ਭਾਖਿਯੋ ॥੬॥

ਚੌਪਈ ॥

ਜਨਿਯਤ ਰਾਵ ਬਿਰਧ ਤੁਮ ਭਏ ॥

ਖਿਲਤ ਅਖੇਟ ਹੁਤੇ ਰਹਿ ਗਏ ॥

ਤੁਮ ਕੌ ਆਨ ਜਰਾ ਗਹਿ ਲੀਨੋ ॥

ਤਾ ਤੇ ਤੁਮ ਸਭ ਕਛੁ ਤਜਿ ਦੀਨੋ ॥੭॥

ਸੁਨਿ ਤ੍ਰਿਯ ਮੈ ਨ ਬਿਰਧ ਹ੍ਵੈ ਗਯੋ ॥

ਜਰਾ ਨ ਆਨਿ ਬ︀ਯਾਪਕ ਭਯੋ ॥

ਕਹੈ ਤੁ ਅਬ ਹੀ ਜਾਉ ਸਿਕਾਰਾ ॥

ਮਾਰੌ ਰੋਝ ਰੀਛ ਝੰਖਾਰਾ ॥੮॥

ਯੌ ਕਹਿ ਬਚਨ ਅਖੇਟਕ ਗਯੋ ॥

ਰਾਨੀ ਟਾਰ ਜਾਰ ਕੋ ਦਯੋ ॥

ਨਿਸੁ ਭੇ ਖੇਲਿ ਅਖੇਟਕ ਆਯੋ ॥

ਭੇਦ ਅਭੇਦ ਜੜ ਕਛੂ ਨ ਪਾਯੋ ॥੯॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਬਤੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੩੨॥੪੩੭੪॥ਅਫਜੂੰ॥

ਦੋਹਰਾ ॥

ਸਹਿਰ ਬਿਚਛਨ ਪੁਰ ਬਿਖੈ ਸਿੰਘ ਬਿਚਛਨ ਰਾਇ ॥

ਮਤੀ ਬਿਚਛਨ ਭਾਰਜਾ ਜਾਹਿ ਬਿਚਛਨ ਕਾਇ ॥੧॥

ਚੌਪਈ ॥

ਸਰਵਰ ਕੂਪ ਜਹਾ ਫੁਲਵਾਰੀ ॥

ਬਾਇ ਬਿਲਾਸ ਭਲੀ ਹਿਤਕਾਰੀ ॥

ਸਰਿਤਾ ਨਿਕਟਿ ਨਰਬਦਾ ਬਹੈ ॥

ਲਖਿ ਛਬਿ ਇੰਦ੍ਰ ਥਕਿਤ ਹ੍ਵੈ ਰਹੈ ॥੨॥

ਸਵੈਯਾ ॥

ਬਾਲ ਹੁਤੀ ਬ੍ਰਿਖਭਾਨ ਕਲਾ ਇਕ ਰੂਪ ਲਸੈ ਜਿਹ ਕੋ ਜਗ ਭਾਰੀ ॥

ਖੇਲ ਅਖੇਟਕ ਆਵਤ ਹੂੰ ਇਨ ਰਾਇ ਕਹੂੰ ਵਹੁ ਨਾਰਿ ਨਿਹਾਰੀ ॥

ਐਚਿ ਬਰਿਯੋ ਗਹਿ ਕੈ ਬਹੀਯਾ ਤਿਨ ਬਾਤ ਸੁਨੀ ਇਨ ਰਾਜ ਦੁਲਾਰੀ ॥

ਕੋਪ ਭਰੀ ਬਿਨੁ ਆਗਿ ਜਰੀ ਮੁਖ ਨ︀ਯਾਇ ਰਹੀ ਨ ਉਚਾਵਤ ਨਾਰੀ ॥੩॥

ਚੌਪਈ ॥

ਤਾ ਸੌ ਬ੍ਰਯਾਹੁ ਨ੍ਰਿਪਤਿ ਜਬ ਕੀਯੋ ॥

ਭਾਤਿ ਭਾਤਿ ਤਾ ਕੋ ਰਸੁ ਲੀਯੋ ॥

ਰੈਨਿ ਦਿਵਸ ਤ੍ਰਿਯ ਧਾਮ ਬਿਹਾਰੈ ॥

ਔਰ ਰਾਨਿਯਨ ਕੌ ਨ ਨਿਹਾਰੈ ॥੪॥

ਦੋਹਰਾ ॥

ਤਬ ਰਾਨੀ ਬਿਚਛਨ ਮਤੀ ਕੋਪ ਭਰੀ ਮਨ ਮਾਹਿ ॥

ਪੀਤ ਬਰਨ ਤਨ ਕੋ ਭਯੋ ਪਾਨ ਚਬਾਵਤ ਨਾਹਿ ॥੫॥

ਚੌਪਈ ॥

ਰਾਜਾ ਸਹਿਤ ਆਜੁ ਹਨਿ ਡਰਿਹੋ ॥

ਨਾਥ ਜਾਨਿ ਜਿਯ ਨੈਕ ਨ ਟਰਿਹੋ ॥

ਇਨ ਦੁਹੂੰ ਮਾਰਿ ਪੂਤ ਨ੍ਰਿਪ ਕੈਹੌ ॥

ਪਾਨੀ ਪਾਨ ਤਬੈ ਮੁਖ ਦੈਹੌ ॥੬॥