ਅੜਿਲ ॥

ਦਾਬਿ ਖਾਟ ਤਰ ਗਈ ਗੁਡਾਨ ਬਨਾਇ ਕੈ ॥

ਨਿਜੁ ਨਾਥਹਿ ਭੋਜਨ ਮੈ ਮਕਰੀ ਖ੍ਵਾਇ ਕੈ ॥

ਰੀਝਿ ਰੀਝਿ ਵਹ ਮਰਿਯੋ ਤਬੈ ਤ੍ਰਿਯ ਯੌ ਕਿਯੋ ॥

ਹੋ ਜਾਰਿ ਬਾਰਿ ਕਰਿ ਨਾਥ ਸਵਤ ਕਹ ਗਹਿ ਲਿਯੋ ॥੭॥

ਇਨ ਰਾਜਾ ਕੇ ਗੁਡਿਯਨ ਕੀਯਾ ਬਨਾਇ ਕੈ ॥

ਤਾ ਤੇ ਮੁਰ ਪਤਿ ਮਰਿਯੋ ਅਧਿਕ ਦੁਖ ਪਾਇ ਕੈ ॥

ਯਾ ਕੁਤੀਯਾ ਕੀ ਅਬ ਹੀ ਕ੍ਰਿਆ ਉਘਾਰਿਯੌ ॥

ਹੋ ਪ੍ਰਥਮ ਮੂੰਡਿ ਕੈ ਮੂੰਡ ਬਹੁਰਿ ਇਹ ਮਾਰਿਹੌ ॥੮॥

ਲਏ ਪ੍ਰਜਾ ਸਭ ਸੰਗ ਤਹੀ ਆਵਤ ਭਈ ॥

ਜਹਾ ਖਾਟ ਤਟ ਗਾਡਿ ਦੋਊ ਗੁਡਿਯਨ ਗਈ ॥

ਸਭਨ ਲਹਿਤ ਖਨ ਭੂਮਿ ਲਏ ਤੇ ਕਾਢਿ ਕੈ ॥

ਹੋ ਮੂੰਡਿ ਸਵਤਿ ਕੋ ਮੂੰਡ ਨਾਕ ਪੁਨਿ ਬਾਢਿ ਕੈ ॥੯॥

ਮੂੰਡਿ ਮੂੰਡਿ ਕਟਿ ਨਾਕ ਬਹੁਰਿ ਤਿਹ ਮਾਰਿਯੋ ॥

ਉਹਿ ਬਿਧਿ ਪਤਿ ਹਨਿ ਇਹ ਛਲ ਯਾ ਕਹ ਟਾਰਿਯੋ ॥

ਚੰਚਲਾਨ ਕੇ ਭੇਦ ਨਾਹਿ ਕਿਨਹੂੰ ਲਹਿਯੋ ॥

ਹੋ ਸਾਸਤ੍ਰ ਸਿੰਮ੍ਰਿਤ ਰੁ ਬੇਦ ਪੁਰਾਨਨ ਮੈ ਕਹਿਯੋ ॥੧੦॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਤੇਤੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੩੩॥੪੩੮੪॥ਅਫਜੂੰ॥

ਦੋਹਰਾ ॥

ਸਹਿਰ ਟੰਕ ਟੋਡਾ ਬਿਖੈ ਨ੍ਰਿਪਤਿ ਕਲਾ ਇਕ ਬਾਲ ॥

ਕਟਿ ਜਾ ਕੀ ਮ੍ਰਿਗਰਾਜ ਸੀ ਮ੍ਰਿਗ ਸੇ ਨੈਨ ਬਿਸਾਲ ॥੧॥

ਚੌਪਈ ॥

ਨ੍ਰਿਪਬਰ ਸੈਨ ਤਹਾ ਕੋ ਨ੍ਰਿਪ ਬਰ ॥

ਅਧਿਕ ਦਰਬੁ ਸੁਨਿਯਤ ਜਾ ਕੇ ਘਰ ॥

ਭਾਤਿ ਭਾਤਿ ਕੇ ਭੋਗ ਕਮਾਵੈ ॥

ਨਿਰਖਿ ਪ੍ਰਭਾ ਦੇਵੇਸ ਲਜਾਵੈ ॥੨॥

ਐਂਡੋ ਰਾਇ ਭਾਟ ਕੋ ਸੁਤ ਤਹ ॥

ਤਾ ਕੈ ਰੂਪ ਨ ਸਮ ਕੋਊ ਮਹਿ ਮਹ ॥

ਅਧਿਕ ਤਰੁਨ ਕੋ ਰੂਪ ਸੁਹਾਵੈ ॥

ਨਿਰਖਿ ਕਾਇ ਕੰਚਨ ਸਿਰ ਨ︀ਯਾਵੈ ॥੩॥

ਜਬ ਤ੍ਰਿਯ ਤਿਨ ਤਰੁਨੀ ਨਰ ਲਹਾ ॥

ਮਨ ਕ੍ਰਮ ਬਚ ਮਨ ਮੈ ਯੌ ਕਹਾ ॥

ਪਠੈ ਸਹਚਰੀ ਯਾਹਿ ਬੁਲਾਊਾਂ ॥

ਕਾਮ ਭੋਗ ਤਿਹ ਸਾਥ ਕਮਾਊਾਂ ॥੪॥