ਅੜਿਲ ॥

ਛੈਲ ਕੁਅਰ ਕੌ ਜਬੈ ਕੁਅਰਿ ਪਾਵਤ ਭਈ ॥

ਜਨੁਕ ਨਵੌ ਨਿਧਿ ਮਹਾ ਨਿਧਨ ਕੇ ਘਰ ਗਈ ॥

ਨਿਰਖ ਤਰੁਨਿ ਕੋ ਰਹੀ ਤਰੁਨਿ ਉਰਝਾਇ ਕੈ ॥

ਹੋ ਭਾਤਿ ਭਾਤਿ ਤਿਹ ਸਾਥ ਰਮੀ ਲਪਟਾਇ ਕੈ ॥੧੨॥

ਏਕ ਕੁਅਰਿ ਤਬ ਜਾਇ ਨ੍ਰਿਪਤਿ ਸੌ ਯੌ ਕਹੀ ॥

ਲਪਟਿ ਤਿਹਾਰੀ ਨਾਰਿ ਏਕ ਨਰ ਸੋ ਰਹੀ ॥

ਕਰਮ ਸਿੰਘ ਕਰਿ ਕੋਪ ਤਹਾ ਚਲਿ ਆਇਯੋ ॥

ਹੋ ਅਛਲ ਮਤੀ ਯਹ ਭੇਦ ਸਕਲ ਸੁਨਿ ਪਾਇਯੋ ॥੧੩॥

ਪਕਰਿ ਨ੍ਰਿਪਤਿ ਕੀ ਪਗਿਯਾ ਦਈ ਚਲਾਇ ਕੈ ॥

ਕਹਿਯੋ ਸਖੀ ਬਵਰੀ ਭਈ ਗਈ ਵਹ ਧਾਇ ਕੈ ॥

ਲਰਿਕਨ ਕੀ ਸੀ ਖੇਲ ਕਰਤ ਤਿਹ ਠਾ ਭਈ ॥

ਹੋ ਦੁਤਿਯ ਸਖੀ ਲੈ ਪਾਗ ਚਲਾਇ ਬਹੁਰਿ ਦਈ ॥੧੪॥

ਜਬ ਵੁਹਿ ਦਿਸਿ ਨ੍ਰਿਪ ਜਾਇ ਤੌ ਵੁਹਿ ਦਿਸਿ ਡਾਰਹੀ ॥

ਲਰਿਕਨ ਕੇ ਗਿੰਦੂਆ ਜਿਮਿ ਪਾਗ ਉਛਾਰਹੀ ॥

ਧੂਰਿ ਆਪਨੇ ਸੀਸ ਨਾਥ ਕੇ ਡਾਰਿ ਕੈ ॥

ਹੋ ਲਹਿ ਹਾਇਲ ਤਿਨ ਮਿਤ੍ਰਹਿ ਦਯੋ ਨਿਕਾਰਿ ਕੈ ॥੧੫॥

ਜਬ ਲਗਿ ਪਗਿਯਾ ਲੇਨ ਰਾਇ ਚਲਿ ਆਇਯੋ ॥

ਤਬ ਲਗਿ ਰਾਨੀ ਮਿਤ੍ਰ ਸਦਨ ਪਹੁਚਾਇਯੋ ॥

ਮਤਵਾਰੀ ਉਨ ਭਾਖਿ ਅਧਿਕ ਮਾਰਤ ਭਈ ॥

ਨ੍ਰਿਪ ਕੀ ਚਿੰਤਾ ਟਾਰਿ ਸਕਲ ਚਿਤ ਕੀ ਦਈ ॥੧੬॥

ਤਬ ਰਾਜੈ ਗਹਿ ਕੈ ਤ੍ਰਿਯ ਕੋ ਕਰ ਰਾਖਿਯੋ ॥

ਆਪੁ ਬਚਨ ਤਾ ਕੋ ਐਸੀ ਬਿਧਿ ਭਾਖਿਯੋ ॥

ਮਤਵਾਰੇ ਮੂਰਖ ਸਿਸਿ ਕੋ ਨਹਿ ਮਾਰਿਯੈ ॥

ਹੋ ਹੋਨਹਾਰ ਮੁਹਿ ਭੀ ਇਨ ਕਛੁ ਨ ਉਚਾਰਿਯੈ ॥੧੭॥

ਦੋਹਰਾ ॥

ਨ੍ਰਿਪ ਕੀ ਪਾਗ ਉਤਾਰਿ ਕੈ ਦੀਨੀ ਪ੍ਰਥਮ ਚਲਾਇ ॥

ਜਾਰ ਉਬਾਰਿਯੋ ਜੜ ਛਲਿਯੋ ਚੇਰੀ ਲਈ ਬਚਾਇ ॥੧੮॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਪੈਤੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੩੫॥੪੪੧੭॥ਅਫਜੂੰ॥

ਚੌਪਈ ॥

ਤਿਬਤ ਕੋ ਇਕ ਰਾਇ ਸੁਲਛਨ ॥

ਕਬਿਤ ਕਾਬਿ ਕੇ ਬਿਖੇ ਬਿਚਛਨ ॥

ਸ੍ਰੀ ਨ੍ਰਿਪਰਾਜ ਕਲਾ ਤਿਹ ਨਾਰੀ ॥

ਜਾਨੁਕ ਸ੍ਰੀ ਬਿਸਨ ਕੀ ਪ︀ਯਾਰੀ ॥੧॥

ਦੋਹਰਾ ॥

ਮਤੀ ਬਿਚਛਨ ਪਾਤ੍ਰ ਤਹ ਤਵਨ ਸਹਿਰ ਕੇ ਮਾਹਿ ॥

ਰੂਪ ਬਿਖੈ ਤਾ ਸੀ ਤਰੁਨਿ ਤੀਨਿ ਲੋਕ ਮੈ ਨਾਹਿ ॥੨॥

ਚੌਪਈ ॥

ਮੁਜਰਾ ਕੌ ਬੇਸ੍ਵਾ ਜਬ ਆਵੈ ॥

ਹੇਰਿ ਰੂਪ ਨ੍ਰਿਪ ਕੋ ਲਲਚਾਵੈ ॥

ਮਨ ਮੈ ਅਧਿਕ ਮਸਤ ਹ੍ਵੈ ਝੂਲੈ ॥

ਨਿਜੁ ਤਨ ਕੀ ਤਾ ਕੌ ਸੁਧਿ ਭੂਲੈ ॥੩॥

ਚਿਤ ਮੈ ਚਿੰਤ ਰੈਨਿ ਦਿਨ ਕਰੈ ॥

ਨ੍ਰਿਪ ਕੀ ਆਸ ਸਦਾ ਮਨ ਧਰੈ ॥

ਕਿਹ ਬਿਧਿ ਮੋ ਸੰਗ ਭੋਗ ਕਮਾਵੈ ॥

ਸੋ ਦਿਨ ਮੋਹਿ ਕਹੋ ਕਬ ਆਵੈ ॥੪॥

ਦੋਹਰਾ ॥

ਰਾਵ ਨ ਤਾ ਕੋ ਹੇਰਈ ਤ੍ਰਿਯ ਮਨ ਮੈ ਲਲਚਾਇ ॥

ਜਤਨ ਕਾ ਕਰੌ ਜੋ ਮੁਝੈ ਨ੍ਰਿਪ ਮਨ ਭਜੈ ਬਨਾਇ ॥੫॥

ਚੌਪਈ ॥

ਜਬ ਰਾਜਾ ਦੀਵਾਨ ਲਗਾਵੈ ॥

ਤਵਨ ਸਮੈ ਤਰੁਨੀ ਸੁਨਿ ਪਾਵੈ ॥

ਹਾਥ ਜੋਰਿ ਠਾਢੀ ਹ੍ਵੈ ਰਹਈ ॥

ਪ੍ਰੇਮ ਆਸਕੀ ਜ︀ਯੋਂ ਨਿਰਬਹਈ ॥੬॥