ਦੋਹਰਾ ॥
ਨ੍ਰਿਪ ਜਾਨ︀ਯੋ ਆਸਿਕ ਭਈ ਮੋ ਪਰ ਤਰੁਨਿ ਬਨਾਇ ॥
ਕਵਨ ਪ੍ਰਭਾ ਯਾ ਕੌ ਲਗੀ ਚਿਤ ਬਿਚਾਰਿਯੋ ਰਾਇ ॥੭॥
ਚੌਪਈ ॥
ਕਹਾ ਭਯੋ ਆਸਿਕ ਤ੍ਰਿਯ ਭਈ ॥
ਮੁਹਿ ਲਖਿ ਬਿਰਹ ਬਿਕਲ ਹ੍ਵੈ ਗਈ ॥
ਮੈ ਯਾ ਕੌ ਕਬਹੂੰ ਨ ਬਿਹਾਰੋ ॥
ਲੋਕਨ ਔ ਪਰਲੋਕ ਬਿਚਾਰੋ ॥੮॥
ਅਧਿਕ ਜਤਨ ਤਰੁਨੀ ਕਰਿ ਹਾਰੀ ॥
ਰਾਜਾ ਸੋ ਕ︀ਯੋਹੂੰ ਨ ਬਿਹਾਰੀ ॥
ਔਰ ਜਤਨ ਤਬ ਹੀ ਇਕ ਕਿਯੋ ॥
ਸਾਤ ਗੁਲਨ ਦੇਹੀ ਪਰ ਦਿਯੋ ॥੯॥
ਸਾਤ ਗੁਲਨ ਦੇ ਮਾਸ ਜਲਾਯੋ ॥
ਅਧਿਕ ਕੁਗੰਧ ਨ੍ਰਿਪਹਿ ਜਬ ਆਯੋ ॥
ਹਾਇ ਹਾਇ ਕਰਿ ਗਹਿ ਤਿਹ ਲਿਯੋ ॥
ਜੋ ਭਾਖ︀ਯੋ ਸੋਈ ਤਿਨ ਕਿਯੋ ॥੧੦॥
ਦੋਹਰਾ ॥
ਜੋ ਤੁਮ ਕਹੌ ਸੋ ਮੈ ਕਰੋ ਨਿਜੁ ਤਨ ਗੁਲਨ ਨ ਖਾਹੁ ॥
ਭਾਤਿ ਭਾਤਿ ਕੇ ਭਾਮਿਨੀ ਮੋ ਸੌ ਭੋਗ ਕਮਾਹੁ ॥੧੧॥
ਚੌਪਈ ॥
ਗੁਲ ਖਾਏ ਰਾਜਾ ਢੁਰਿ ਆਯੋ ॥
ਭਾਤਿ ਭਾਤਿ ਤਿਹ ਤ੍ਰਿਯਹਿ ਬਜਾਯੋ ॥
ਲਪਟਿ ਲਪਟਿ ਤਾ ਸੋ ਰਤਿ ਕੀਨੀ ॥
ਬੇਸ੍ਵਾ ਕੀ ਸੁਧਿ ਬੁਧਿ ਹਰਿ ਲੀਨੀ ॥੧੨॥
ਬੇਸ੍ਵਾ ਹੂੰ ਰਾਜਾ ਬਸਿ ਕੀਨੋ ॥
ਭਾਤਿ ਭਾਤਿ ਕੇ ਆਸਨ ਦੀਨੋ ॥
ਰਾਇ ਸਕਲ ਰਾਨਿਯੈ ਬਿਸਾਰੀ ॥
ਤਾ ਹੀ ਕੋ ਰਾਖਿਯੋ ਕਰਿ ਨਾਰੀ ॥੧੩॥
ਦੋਹਰਾ ॥
ਸਭ ਰਨਿਯਨ ਕੋ ਰਾਇ ਕੇ ਚਿਤ ਤੇ ਦਯੋ ਬਿਸਾਰਿ ॥
ਗੁਲ ਖਾਏ ਰਾਜਾ ਬਰਿਯੋ ਐਸੋ ਚਰਿਤ ਸੁ ਧਾਰਿ ॥੧੪॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਛਤੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੩੬॥੪੪੩੧॥ਅਫਜੂੰ॥
ਦੋਹਰਾ ॥
ਪ੍ਰਗਟ ਕਮਾਊ ਕੇ ਬਿਖੈ ਬਾਜ ਬਹਾਦੁਰ ਰਾਇ ॥
ਸੂਰਨ ਕੀ ਸੇਵਾ ਕਰੈ ਸਤ੍ਰਨ ਦੈਂਤ ਖਪਾਇ ॥੧॥
ਅੜਿਲ ॥
ਬਾਜ ਬਹਾਦੁਰ ਜੂ ਯੌ ਹ੍ਰਿਦੈ ਸੰਭਾਰਿਯੋ ॥
ਬੋਲਿ ਬਡੇ ਸੁਭਟਨ ਕੋ ਪ੍ਰਗਟ ਉਚਾਰਿਯੋ ॥
ਕਰਿਯੈ ਕਵਨ ਉਪਾਇ ਨਗਰ ਸ੍ਰੀ ਮਾਰਿਯੈ ॥
ਹੋ ਤਾ ਤੇ ਸਭ ਹੀ ਬੈਠਿ ਬਿਚਾਰ ਬਿਚਾਰਿਯੈ ॥੨॥
ਦੋਹਰਾ ॥
ਪਾਤ੍ਰ ਤਹਾ ਨਾਚਤ ਹੁਤੀ ਭੋਗ ਮਤੀ ਛਬਿ ਮਾਨ ॥
ਪ੍ਰਥਮ ਰਾਇ ਸੌ ਰਤਿ ਕਰੀ ਬਹੁਰਿ ਕਹੀ ਯੌ ਆਨਿ ॥੩॥