ਅੜਿਲ ॥

ਜੋ ਤੁਮ ਕਹੋ ਮੁਹਿ ਜਾਇ ਤਾਹਿ ਬਿਰਮਾਇਹੋ ॥

ਸਿਰੀ ਨਗਰ ਤੇ ਐਚਿ ਦੌਨ ਮੋ ਲ੍ਰਯਾਇਹੋ ॥

ਜੋਰਿ ਕਠਿਨ ਤੁਮ ਕਟਕ ਤਹਾ ਚੜਿ ਆਇਯੋ ॥

ਹੋ ਲੂਟਿ ਕੂਟਿ ਕੇ ਸਹਿਰ ਸਕਲ ਲੈ ਜਾਇਯੋ ॥੪॥

ਯੌ ਕਹਿ ਬੇਸ੍ਵਾ ਬਚਨ ਨ੍ਰਿਪਹਿ ਤਹ ਕੋ ਗਈ ॥

ਸਿਰੀ ਨਗਰ ਕੇ ਸਹਰ ਬਿਖੈ ਆਵਤ ਭਈ ॥

ਹਾਵ ਭਾਵ ਬਹੁ ਭਾਤਿ ਦਿਖਾਏ ਆਨਿ ਕੈ ॥

ਹੋ ਭਜ︀ਯੋ ਮੇਦਨੀ ਸਾਹ ਅਧਿਕ ਰੁਚਿ ਮਾਨਿ ਕੈ ॥੫॥

ਨ੍ਰਿਪਤਿ ਮੇਦਨੀ ਸਾਹ ਆਪਨੇ ਬਸਿ ਕਿਯੌ ॥

ਤਾ ਕੋ ਲੈ ਕਰ ਸਾਥ ਦੌਨ ਕੋ ਮਗੁ ਲਿਯੋ ॥

ਬਾਜ ਬਹਾਦੁਰ ਜੋਰਿ ਕਟਕ ਆਵਤ ਭਯੋ ॥

ਹੋ ਲੂਟਿ ਕੂਟਿ ਕਰਿ ਨਗਰ ਸਿਰੀ ਕੋ ਲੈ ਗਯੋ ॥੬॥

ਮਤ ਪਰਿਯੋ ਨ੍ਰਿਪ ਰਹਿਯੋ ਨ ਕਛੁ ਜਾਨਤ ਭਯੋ ॥

ਸਿਰੀ ਨਗਰ ਕੌ ਲੂਟਿ ਕੂਟਿ ਕੈ ਕੌ ਗਯੋ ॥

ਉਤਰਿ ਗਯੋ ਮਦ ਜਬ ਕਛੁ ਸੁਧਿ ਆਵਤ ਭਈ ॥

ਹੋ ਪੀਸ ਦਾਤਿ ਚੁਪ ਰਹਿਯੋ ਬਾਤ ਕਰ ਤੇ ਗਈ ॥੭॥

ਦੋਹਰਾ ॥

ਇਹ ਛਲ ਸੇ ਰਾਜਾ ਛਲ︀ਯੋ ਕਰੀ ਮਿਤ੍ਰ ਕੀ ਜੀਤ ॥

ਦੇਵ ਅਦੇਵ ਨ ਲਹਿ ਸਕਤਿ ਯਹ ਇਸਤ੍ਰਿਯਨ ਕੀ ਰੀਤ ॥੮॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਸੈਤੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੩੭॥੪੪੩੯॥ਅਫਜੂੰ॥

ਚੌਪਈ ॥

ਬੀਰਜ ਕੇਤੁ ਰਾਜਾ ਇਕ ਨਾਗਰ ॥

ਸਗਲ ਜਗਤ ਕੇ ਬਿਖੈ ਉਜਾਗਰ ॥

ਸ੍ਰੀ ਛਟ ਛੈਲ ਕੁਅਰਿ ਤਾ ਕੀ ਤ੍ਰਿਯ ॥

ਮਨ ਬਚ ਕ੍ਰਮ ਬਸਿ ਕਰਿ ਰਾਖ︀ਯੋ ਪਿਯ ॥੧॥

ਏਕ ਦਿਵਸ ਨ੍ਰਿਪ ਚੜਿਯੋ ਅਖਿਟ ਬਰ ॥

ਸੰਗ ਲਈ ਸਹਚਰੀ ਅਮਿਤ ਕਰਿ ॥

ਜਬ ਬਨ ਗਹਿਰ ਬਿਖੈ ਪ੍ਰਭ ਆਯੋ ॥

ਸ੍ਵਾਨਨ ਤੇ ਬਹੁ ਮ੍ਰਿਗਨ ਗਹਾਯੋ ॥੨॥

ਕਹਿਯੋ ਕਿ ਜਿਹ ਆਗੈ ਮ੍ਰਿਗ ਆਵੈ ॥

ਵਹੈ ਆਪਨੋ ਤੁਰੈ ਧਵਾਵੈ ॥

ਪਹੁਚਿ ਸੁ ਤਨ ਤਿਹ ਕੇ ਬ੍ਰਿਣ ਕਰਹੀ ॥

ਗਿਰਨ ਪਰਨ ਤੇ ਕਛੂ ਨ ਡਰਹੀ ॥੩॥