ਦੋਹਰਾ ॥
ਚਾਰਿ ਪੁਤ੍ਰ ਪ੍ਰਥਮੈ ਹਨੇ ਪੁਨਿ ਪਤਿ ਲਯੋ ਬੁਲਾਇ ॥
ਇਹ ਬਿਧਿ ਸੌ ਬਿਨਤੀ ਕਰੀ ਨੈਨਨ ਨੀਰੁ ਬਹਾਇ ॥੭॥
ਸੁਨ ਰਾਜਾ ਤਵ ਪੁਤ੍ਰ ਦੋ ਲਰੇ ਰਾਜ ਕੇ ਹੇਤੁ ॥
ਜੂਝਿ ਮਰੈ ਛਿਤ ਪਰ ਪਰੇ ਤਬ ਮੈ ਭਈ ਅਚੇਤੁ ॥੮॥
ਅਸਿਨ ਭਏ ਅਤਿ ਜੁਧ ਕਰਿ ਜਬ ਜੂਝੈ ਦੋਊ ਬੀਰ ॥
ਬਸਤ੍ਰ ਫਾਰਿ ਦ੍ਵੈ ਪੁਤ੍ਰ ਤਵ ਤਬ ਹੀ ਭਏ ਫਕੀਰ ॥੯॥
ਚੌਪਈ ॥
ਤਬ ਨ੍ਰਿਪ ਪੂਤ ਪੂਤ ਕਹਿ ਰੋਯੋ ॥
ਸੁਧਿ ਸਭ ਛਾਡਿ ਭੂਮਿ ਪਰ ਸੋਯੋ ॥
ਪਚਏ ਕਹ ਟੀਕਾ ਕਰਿ ਪਰਿਯੋ ॥
ਭੇਦ ਅਭੇਦ ਜੜ ਕਛੁ ਨ ਬਿਚਰਿਯੋ ॥੧੦॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਉਨਤਾਲੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੩੯॥੪੪੬੧॥ਅਫਜੂੰ॥
ਦੋਹਰਾ ॥
ਦੇਸ ਕਲਿੰਜਰ ਕੇ ਨਿਕਟ ਸੈਨ ਬਿਚਛਨ ਰਾਇ ॥
ਸ੍ਰੀ ਰੁਚਿ ਰਾਜ ਕੁਅਰਿ ਤਰੁਨ ਜਾ ਕੀ ਅਤਿ ਸੁਭ ਕਾਇ ॥੧॥
ਚੌਪਈ ॥
ਸਪਤ ਔਰ ਰਾਨੀ ਤਿਹ ਰਹਈ ॥
ਤਿਨਹੂੰ ਸੌ ਹਿਤ ਨ੍ਰਿਪ ਨਿਰਬਹਈ ॥
ਬਾਰੀ ਬਾਰੀ ਤਿਨੈ ਬੁਲਾਵੈ ॥
ਲਪਟਿ ਲਪਟਿ ਕਰਿ ਭੋਗ ਕਮਾਵੈ ॥੨॥
ਸ੍ਰੀ ਰੁਚਿ ਰਾਜ ਕੁਅਰਿ ਜੋ ਰਾਨੀ ॥
ਸੋ ਮਨ ਭੀਤਰ ਅਧਿਕ ਰਿਸਾਨੀ ॥
ਮਨ ਮਹਿ ਕਹਿਯੋ ਜਤਨ ਕਿਯਾ ਕਰਿਯੈ ॥
ਜਾ ਤੇ ਇਨ ਰਨਿਯਨ ਕੌ ਮਰਿਯੈ ॥੩॥
ਅੜਿਲ ॥
ਪ੍ਰਥਮ ਰਾਨਿਯਨ ਸੌ ਅਤਿ ਨੇਹ ਬਢਾਇਯੋ ॥
ਐਸੀ ਕਰੀ ਪਰੀਤਿ ਜੁ ਪਤਿ ਸੁਨਿ ਪਾਇਯੋ ॥
ਧੰਨ︀ਯ ਧੰਨ︀ਯ ਰੁਚਿ ਰਾਜ ਕੁਅਰਿ ਕਹ ਭਾਖਿਯੋ ॥
ਹੋ ਜਿਨ ਕਲਿ ਮੈ ਸਵਤਿਨ ਸੌ ਅਤਿ ਹਿਤ ਰਾਖਿਯੋ ॥੪॥
ਨਦੀ ਤੀਰ ਇਕ ਰਚਿਯੋ ਤ੍ਰਿਨਾਲੈ ਜਾਇ ਕੈ ॥
ਆਪ ਕਹਿਯੋ ਸਵਤਿਨ ਸੌ ਬਚਨ ਬਨਾਇ ਕੈ ॥
ਸੁਨਹੁ ਸਖੀ ਹਮ ਤਹਾ ਸਕਲ ਮਿਲ ਜਾਇ ਹੈ ॥
ਹੋ ਹਮ ਤੁਮ ਮਨ ਭਾਵਤ ਤਹ ਭੋਗ ਕਮਾਇ ਹੈ ॥੫॥
ਲੈ ਸਵਤਿਨ ਕੌ ਸੰਗ ਤ੍ਰਿਨਾਲੈ ਮੌ ਗਈ ॥
ਰਾਜਾ ਪੈ ਇਕ ਪਠੈ ਸਹਚਰੀ ਦੇਤ ਭੀ ॥
ਨਾਥ ਕ੍ਰਿਪਾ ਕਰਿ ਅਧਿਕ ਤਹੀ ਤੁਮ ਆਇਯੋ ॥
ਹੋ ਮਨ ਭਾਵਤ ਰਾਨਿਨ ਸੋ ਭੋਗ ਕਮਾਇਯੋ ॥੬॥
ਸਵਤਿ ਸਖਿਨ ਕੇ ਸਹਿਤ ਤਹਾ ਸਭ ਲ︀ਯਾਇ ਕੈ ॥
ਰੋਕਿ ਦ੍ਵਾਰਿ ਪਾਵਕ ਕੌ ਦਯੋ ਲਗਾਇ ਕੈ ॥
ਕਿਸੂ ਕਾਜ ਕੇ ਹੇਤ ਗਈ ਤ੍ਰਿਯ ਆਪੁ ਟਰਿ ॥
ਹੋ ਇਹ ਛਲ ਸਭ ਰਾਨਿਨ ਕੌ ਦਿਯਾ ਜਰਾਇ ਕਰਿ ॥੭॥