ਚੌਪਈ ॥

ਜਾ ਸੌ ਪ੍ਰੀਤਿ ਨ੍ਰਿਪਤਿ ਕੀ ਜਾਨੀ ॥

ਪੁਤ੍ਰ ਰਹਤ ਸੋਊ ਪਹਿਚਾਨੀ ॥

ਤਾ ਸੌ ਅਧਿਕ ਪ੍ਰੀਤਿ ਉਪਜਾਈ ॥

ਹਿਤੂ ਜਾਨਿ ਕਰਿ ਕਰੀ ਬਡਾਈ ॥੫॥

ਜਬ ਵਹੁ ਰਾਜ ਕੁਅਰ ਗ੍ਰਿਹ ਆਵੈ ॥

ਬਿਖਿ ਭੋਜਨ ਲੈ ਤਾਹਿ ਖਵਾਵੈ ॥

ਜਿਯ ਤੈ ਖੋਇ ਤਵਨ ਕੌ ਡਾਰਿਯੋ ॥

ਆਪੁ ਨ੍ਰਿਪਤਿ ਸੌ ਜਾਇ ਉਚਾਰਿਯੋ ॥੬॥

ਦੋਹਰਾ ॥

ਗਾੜੋ ਅਮਲੀ ਨ ਹੁਤੋ ਗਾੜ ਰਹੈ ਹਠਵਾਨ ॥

ਸੋਫੀ ਥੋ ਤ੍ਰਿਯ ਕਹਤ ਲੌ ਪਲ ਮੈ ਤਜੈ ਪਰਾਨ ॥੭॥

ਚੌਪਈ ॥

ਤ੍ਰਿਯ ਚਿਤ ਅਧਿਕ ਸੋਕ ਕਰਿ ਭਾਰੋ ॥

ਉਠਤ ਗਿਰਤ ਪਤਿ ਭਏ ਉਚਾਰੋ ॥

ਥਰਥਰ ਕਰਤ ਕਹੈ ਨਹਿ ਆਵੈ ॥

ਤਊ ਬਚਨ ਤੁਤਰਾਤ ਸੁਨਾਵੈ ॥੮॥

ਕਹੋ ਤੁ ਨ੍ਰਿਪ ਇਕ ਬੈਨ ਸੁਨਾਊਾਂ ॥

ਰਾਜ ਨਸਟ ਤੇ ਅਧਿਕ ਡਰਾਊਾਂ ॥

ਭਾਨ ਛਟਾ ਤਵ ਸੁਤ ਬਿਖਿ ਦ੍ਰਯਾਈ ॥

ਤਾ ਤੇ ਮੈ ਧਾਵਤ ਹ︀ਯਾਂ ਆਈ ॥੯॥

ਮੇਰੋ ਨਾਮੁ ਨ ਤਿਹ ਕਹਿ ਦੀਜੈ ॥

ਨਿਜੁ ਸੁਤ ਕੀ ਰਛਾਊ ਕੀਜੈ ॥

ਜੌ ਸੁਨਿ ਭਾਨ ਛਟਾ ਇਹ ਜਾਵੈ ॥

ਚਿਤ ਕੌ ਹਿਤ ਹਮ ਸੌ ਬਿਸਰਾਵੈ ॥੧੦॥

ਸੁਨਤ ਬਚਨ ਉਠਿ ਨ੍ਰਿਪਤਿ ਸਿਧਾਰਾ ॥

ਮ੍ਰਿਤਕ ਪੂਤ ਛਿਤ ਪਰਿਯੋ ਨਿਹਾਰਾ ॥

ਰੋਵੈ ਲਾਗ ਅਧਿਕ ਦੁਖ ਪਾਇਸਿ ॥

ਦੈ ਦੈ ਪਾਗ ਧਰਨਿ ਪਟਕਾਇਸਿ ॥੧੧॥

ਦੋਹਰਾ ॥

ਸੂਰ ਨ ਥੋ ਕੈਫੀ ਨ ਥੋ ਜਿਯਤ ਰਹੈ ਐਠਾਇ ॥

ਭਖਤ ਸੂਮ ਸੋਫੀ ਮਰਿਯੋ ਬਿਖਹਿ ਨ ਸਕਿਯੋ ਪਚਾਇ ॥੧੨॥

ਤਬ ਰਾਜਾ ਗਹਿ ਕੇਸ ਤੇ ਰਾਨੀ ਲਈ ਮੰਗਾਇ ॥

ਸਾਚੁ ਝੂਠ ਸਮਝਿਯੋ ਨ ਕਛੁ ਜਮ ਪੁਰ ਦਈ ਪਠਾਇ ॥੧੩॥

ਸੁਤ ਮਾਰਿਯੋ ਸਵਤਿਹ ਸਹਿਤ ਨ੍ਰਿਪ ਸੌ ਕਿਯਾ ਪ︀ਯਾਰ ॥

ਬ੍ਰਹਮ ਬਿਸਨ ਲਹਿ ਨ ਸਕੈ ਤ੍ਰਿਯਾ ਚਰਿਤ੍ਰ ਅਪਾਰ ॥੧੪॥

ਰਾਨੀ ਬਾਚ ॥

ਰਾਜ ਨਸਟ ਤੇ ਮੈ ਡਰੀ ਸੁਨੁ ਮੇਰੇ ਪੁਰਹੂਤ ॥

ਕਹਾ ਭਯੋ ਜੌ ਸਵਤਿ ਕੋ ਤਊ ਤਿਹਾਰੋ ਪੂਤ ॥੧੫॥

ਚੌਪਈ ॥

ਜਬ ਇਹ ਭਾਤਿ ਰਾਵ ਸੁਨਿ ਪਾਵਾ ॥

ਤਾ ਕੌ ਸਤਿਵੰਤੀ ਠਹਿਰਾਵਾ ॥

ਤਾ ਸੌ ਅਧਿਕ ਪ੍ਰੀਤਿ ਉਪਜਾਇਸਿ ॥

ਔਰ ਤ੍ਰਿਯਹਿ ਸਭ ਕੌ ਬਿਸਰਾਇਸਿ ॥੧੬॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਤੇਤਾਲੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੪੩॥੪੫੩੫॥ਅਫਜੂੰ॥